Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਟਰੈਕਟਰ ਪਲਟਣ ਨਾਲ ਹੇਠਾਂ ਆਉਣ ਤੇ ਪਰਿਵਾਰ ਦੇ ਇਕਲੌਤੇ ਪੁੱਤ ਦੀ ਹੋਈ ਮੌ+ਤ

ਟਰੈਕਟਰ ਪਲਟਣ ਨਾਲ ਹੇਠਾਂ ਆਉਣ ਤੇ ਪਰਿਵਾਰ ਦੇ ਇਕਲੌਤੇ ਪੁੱਤ ਦੀ ਹੋਈ ਮੌ+ਤ

ਦਸੂਹਾ 28 ਅਪ੍ਰੈਲ (ਚੌਧਰੀ) 

: ਥਾਣਾ ਦਸੂਹਾ ਦੇ ਪਿੰਡ ਬੈਬੋਵਾਲ ਚੰਨਿਆਂ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਮ੍ਹਣੇ ਆਈ ਹੈ। ਜਿੱਥੇ ਮਾਪਿਆਂ ਦਾ ਇਕਲੌਤੇ ਪੁੱਤ ਦੀ ਟਰੈਕਟਰ ਥੱਲੇ ਆਉਣ ਕਾਰਣ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਗੁਰਜੋਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਬੈਬੋਵਾਲ ਚੰਨੀਆਂ ਉਮਰ 16 ਵਰ੍ਹੇ ਜੋ 11ਵੀਂ ਜਮਾਤ ਵਿੱਚ ਪੜ੍ਹਦਾ ਸੀ। ਗੁਰਜੋਤ ਆਪਣੇ ਖੇਤਾਂ ਵਿੱਚ ਟਰੈਕਟਰ ਲੈ ਕੇ ਜਾ ਰਿਹਾ ਸੀ । ਜਿੱਥੇ ਟਰੈਕਟਰ ਪਲਟਣ ਕਾਰਨ ਉਹ ਹੇਠਾਂ ਆ ਗਿਆ,ਅਤੇ ਕੁਚਲੇ ਜਾਣ ਕਾਰਨ ਗੁਰਜੋਤ ਦੀ ਮੌਕੇ ’ਤੇ ਹੀ ਮੌ+ਤ ਹੋ ਗਈ।ਮ੍ਰਿਤਕ ਗੁਰਜੋਤ ਦਾ ਭਰੀਆਂ ਅੱਖਾਂ ਨਾਲ ਪਰਿਵਾਰਕ ਮੈਂਬਰਾਂ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ।

ਫੋਟੋ ਕੈਪਸ਼ਨ- ਮ੍ਰਿਤਕ ਗੁਰਜੋਤ ਦੀ ਪੁਰਾਣੀ ਤਸਵੀਰ