Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਦੁਖਾਂਤ.. ਦੋ ਸਗੇ ਭਰਾਵਾਂ ਦੀ ਛੱਪੜ ਚ ਡੁੱਬਣ ਕਾਰਨ ਮੌਤ

ਦੁਖਾਂਤ.. ਦੋ ਸਗੇ ਭਰਾਵਾਂ ਦੀ ਛੱਪੜ ਚ ਡੁੱਬਣ ਕਾਰਨ ਮੌਤ

ਦੋ ਸਗੇ ਭਰਾਵਾਂ ਦੀ ਛੱਪੜ ਚ ਡੁੱਬਣ ਕਾਰਨ ਮੌਤ

ਗੜ੍ਹਸ਼ੰਕਰ , 17 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )-ਇੱਥੋਂ ਨਜ਼ਦੀਕੀ ਪਿੰਡ ਢਾਂਡਾ ਖ਼ੁਰਦ ਦੇ ਪਿੰਡੋਂ ਬਾਹਰਵਾਰ ਚੋਅ ਵਿਚਕਾਰ ਬਣੇ ਵੱਡੇ ਪਾਣੀ ਦੇ ਟੋਭੇ ਵਿਚ 9 ਸਾਲ ਤੇ 11 ਸਾਲ ਦੋ ਬੱਚੇ ਲਗਭਗ ਬਾਅਦ ਦੁਪਹਿਰ ਢਾਈ ਕੁ ਵਜੇ ਦੇ ਕਰੀਬ ਬਾਲਣ ਚੁਗਣ ਗਏ ਡੁੱਬ ਗਏ, ਜਿਨ੍ਹਾਂ ਦੀ ਡੁੱਬਣ ਨਾਲ ਮੌਕੇ ‘ਤੇ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੋਈ ਹੈ। ਮੌਕੇ ‘ਤੇ ਬੱਚਿਆਂ ਦੇ ਪਿਤਾ ਵਲੋਂ ਰੌਲਾ ਪਾਉਣ ਤੇ ਨੇੜੇ-ਤੇੜੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਡੀ. ਐੱਸ.ਪੀ. ਨਰਿੰਦਰ ਸਿੰਘ ਔਜਲਾ ਤੇ ਐੱਸ.ਐੱਚ.ਓ. ਬਲਵਿੰਦਰ ਪਾਲ ਮਾਹਿਲਪੁਰ ਐੱਸ.ਆਈ ਬਲਜਿੰਦਰ ਸਿੰਘ ਕੋਟਫ਼ਤੂਹੀ ਨੇ ਪੁਲਿਸ ਪਾਰਟੀ ਨਾਲ ਪਹੁੰਚ ਕੇ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬਾਹਰ ਕੱਢ ਕੇ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਨੂੰ ਭੇਜ ਦਿੱਤੀਆਂ ਹਨ।

error: copy content is like crime its probhihated