ਚੰਡੀਗੜ੍ਹ, 25 ਜਨਵਰੀ(PPT NEWS ) : ਮਾਂ ਹੁੰਦੀ ਏ ਮਾਂ ਦੁਨੀਆਂ ਵਾਲਿਓ ਸਮੇਤ ਹਜ਼ਾਰਾਂ ਗੀਤਾਂ ਦੇ ਰਚੇਤਾ ਪੰਜਾਬੀ ਦੇ ਉਘੇ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਦਿਹਾਂਤ ਹੋ ਗਿਆ। ਆਪਣੀ ਚੰਗੀ ਗੀਤਕਾਰੀ ਲਈ ਜਾਣੇ ਜਾਂਦੇ 82 ਸਾਲਾ ਦੇਵ ਥਰੀਕਿਆਂ ਵਾਲੇ ਨੇ ਅੱਜ ਸਵੇਰੇ ਕਰੀਬ 2.30 ਵਜੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 25 ਜਨਵਰੀ ਨੂੰ ਦੁਪਹਿਰ 2 ਵਜੇ ਪਿੰਡ ਥਰੀਕੇ ਵਿਖੇ ਹੋਵੇਗਾ।
ਦੁਖਾਂਤ.. ਮਾਂ ਹੁੰਦੀ ਏ ਮਾਂ ਦੁਨੀਆਂ ਵਾਲਿਓ ਸਮੇਤ ਹਜ਼ਾਰਾਂ ਗੀਤਾਂ ਦੇ ਰਚੇਤਾ ਦੇਵ ਥਰੀਕੇ ਵਾਲਾ ਨਹੀਂ ਰਹੇ
- Post published:January 25, 2022
You Might Also Like
ਨਵ ਨਿਯੁਕਤ 23 ਨਾਇਬ ਤਹਿਸੀਲਦਾਰਾਂ ਨੂੰ ਸਟੇਸ਼ਨ ਕੀਤੇ ਅਲਾਟ
ਮਹਾਨ ਵਾਤਾਵਰਣ ਪ੍ਰੇਮੀ ਅਤੇ ਸਮਾਜ ਸੇਵੀ ਸੰਤ ਅਵਤਾਰ ਸਿੰਘ ਜੀ ਦੀ ਬਰਸੀ ਸਮਾਗਮ ਪਿੰਡ ਸੀਚੇਵਾਲ ਤੋਂ ਲਾਈਵ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ..
9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ : ਹਰਜੋਤ ਬੈਂਸ
*ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ*







