Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾ ਨੂੰ ਸਦਮਾ,ਵੱਡੇ ਭਰਾ ਦਾ ਦੇਹਾਂਤ

ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾ ਨੂੰ ਸਦਮਾ,ਵੱਡੇ ਭਰਾ ਦਾ ਦੇਹਾਂਤ

ਗੜ੍ਹਦੀਵਾਲਾ 6 ਮਾਰਚ (ਚੌਧਰੀ /ਯੋਗੇਸ਼ ਗੁਪਤਾ) : ਪਿੰਡ ਡੱਫਰ ਤੋ ਸੱਚੀ ਗੱਲ ਅਖਬਾਰ ਦੇ ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਸੂਬੇਦਾਰ ਕੁਲਦੀਪ ਸਿੰਘ ਦੀ ਛੁੱਟੀ ਕੱਟਕੇ ਵਾਪਿਸ ਡਿਊਟੀ ਤੇ ਪਰਤਦੇ ਸਮੇਂ ਜਲੰਧਰ ਰੇਲਵੇ ਸਟੇਸ਼ਨ ਤੇ ਵਾਪਰੇ ਇੱਕ ਹਾਦਸੇ ਦੌਰਾਨ ਮੌਤ ਹੋ ਗਈ।ਸੂਬੇਦਾਰ ਕੁਲਦੀਪ ਸਿੰਘ ਦੀ ਬੇਵਕਤੀ ਮੌਤ ਹੋਣ ਨਾਲ ਇਸ ਵਕਤ ਪੂਰਾ ਪਰਿਵਾਰ ਗਹਿਰੇ ਸਦਮੇ ਵਿਚ ਹੈ। ਇਸ ਦੇ ਨਾਲ ਹੀ ਗੜ੍ਹਦੀਵਾਲਾ ਦੇ ਸਮੂਹ ਪੱਤਰਕਾਰ ਭਾਈਚਾਰੇ  ਅਤੇ ਪਿੰਡ ਡੱਫਰ ਵਾਸੀਆਂ ਵਿਚ ਸੋਗ ਦੀ ਲਹਿਰ ਦੌੜ ਗਈ।ਪਰਿਵਾਰ ਦੇ ਦੱਸਣ ਮੁਤਾਬਕ 7 ਫਰਵਰੀ ਸ਼ਾਮ 3 ਵਜੇ ਪਿੰਡ ਡੱਫਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।