Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦੁਖਾਂਤ.. ਵੈਸਾਖੀ ਮੌਕੇ ਸਤਲੁਜ ਦਰਿਆ ‘ਚ ਇਸ਼ਨਾਨ ਕਰਦੇ ਸਮੇਂ ਚਾਚਾ ਭਤੀਜਾ ਡੂੱਬੇ

ਦੁਖਾਂਤ.. ਵੈਸਾਖੀ ਮੌਕੇ ਸਤਲੁਜ ਦਰਿਆ ‘ਚ ਇਸ਼ਨਾਨ ਕਰਦੇ ਸਮੇਂ ਚਾਚਾ ਭਤੀਜਾ ਡੂੱਬੇ

ਵੈਸਾਖੀ ਮੌਕੇ ਸਤਲੁਜ ਦਰਿਆ ‘ਚ ਇਸ਼ਨਾਨ ਕਰ ਰਹੇ ਚਾਚਾ ਭਤੀਜਾ ਡੂੱਬੇ

ਤਰਨਤਾਰਨ : ਅੱਜ ਵੈਸਾਖੀ ਮੌਕੇ ਸਤਲੁਜ ਦਰਿਆ ਵਿੱਚ ਇਸ਼ਨਾਨ ਕਰਦੇ ਸਮੇਂ ਚਾਚੇ ਭਤੀਜੇ ਦੇ ਡੁੱਬਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਰਿਆ ‘ਚ ਨਹਾਉਂਦੇ ਸਮੇਂ 25 ਸਾਲਾ ਮਨਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ ਅਤੇ ਉਸ ਦਾ 19 ਸਾਲਾ ਭਤੀਜਾ ਸਾਜਨ ਦੀ ਮੌਤ ਹੋਈ ਹੈ। ਅੱਜ ਦੁਪਹਿਰ ਨੂੰ ਸੰਗਤ ਗੁਰਦੁਆਰਾ ਸਾਹਿਬ ਨੇੜੇ ਸਤਲੁਜ ਦਰਿਆ ਵਿੱਚ ਵੈਸਾਖੀ ਮੌਕੇ ਇਸ਼ਨਾਨ ਕਰ ਰਹੀਆਂ ਸਨ। ਜਿਸ ਦੌਰਾਨ ਚਾਚਾ-ਭਤੀਜਾ ਪਾਣੀ ਦੇ ਤੇਜ਼ ਵਹਾਅ ਵਿੱਚ ਡੁੱਬ ਗਏ। ਮੌਕੇ ‘ਤੇ ਬੀਐਸਐਫ ਦੇ ਜਵਾਨਾਂ ਨੇ ਉਕਤ ਨੌਜਵਾਨ ਨੂੰ ਲੱਭਣ ਦੀ ਕੋਸ਼ਿਸ਼ ਜਾਰੀ ਹੈ।