Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਵਾਤਾਵਰਨ ਨੂੰ ਬਚਾਉਣ ਲਈ ਦਰੱਖਤਾਂ ਦਾ ਖਾਸ ਯੋਗਦਾਨ ਹੈ : ਖਾਨਪੁਰ 

ਵਾਤਾਵਰਨ ਨੂੰ ਬਚਾਉਣ ਲਈ ਦਰੱਖਤਾਂ ਦਾ ਖਾਸ ਯੋਗਦਾਨ ਹੈ : ਖਾਨਪੁਰ 

ਵਾਤਾਵਰਨ ਨੂੰ ਬਚਾਉਣ ਲਈ ਦਰੱਖਤਾਂ ਦਾ ਖਾਸ ਯੋਗਦਾਨ ਹੈ : ਖਾਨਪੁਰ

ਗੜ੍ਹਦੀਵਾਲਾ 14 ਜੁਲਾਈ (ਚੌਧਰੀ) : ਸੰਯੁਕਤ ਮੋਰਚੇ ਦੇ ਪ੍ਰਧਾਨ ਸਰਦਾਰ ਬਲਬੀਰ ਸਿੰਘ ਰਾਜੇਵਾਲ ਵੱਲੋਂ ਉਲੀਕੇ ਹੋਏ ਪ੍ਰੋਗਰਾਮ ਵਾਤਾਵਰਣ ਨੂੰ ਬਚਾਉਣ ਲਈ ਪਿੰਡਾਂ ਵਿੱਚ ਬੂਟੇ ਲਗਾਉਣ ਦੀ ਚਲਾਈ ਹੋਈ ਮੁਹਿੰਮ ਵਿਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਖਾਨਪੁਰ ਬਾਰੇ ਪੜਦਾ ਹਾਂ ਅਤੇ ਸੰਯੁਕਤ ਮੋਰਚੇ ਦੇ ਜ਼ਿਲ੍ਹਾ ਉਪ ਪ੍ਰਧਾਨ ਸਰਦਾਰ ਮਨਜੀਤ ਸਿੰਘ ਖਾਨਪੁਰ ਵੱਲੋਂ ਕਲੱਬਾਂ ਦੇ ਨੌਜਵਾਨਾਂ ਦੇ ਸਹਿਯੋਗ ਦੇ ਨਾਲ ਸੈਂਟਰ ਰੂਪੋਵਾਲ ਦੇ ਸਕੂਲ ਦੀ ਗਰਾਊਂਡ ਵਿੱਚ ਅਤੇ ਰਮਦਾਸਪੁਰ , ਚੋਹਕਾ, ਬੂਟੇ ਲਗਾਏ ਗਏ। ਇਸ ਸਮੇਂ ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਦਰੱਖਤਾਂ ਦਾ ਖਾਸ ਯੋਗਦਾਨ ਹੈ ਅਤੇ ਹਰ ਪ੍ਰਾਣੀ ਨੂੰ ਇਸ ਮੁਹਿੰਮ ਵਿੱਚ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਤੇ ਸਕੂਲ ਦੇ ਹੈਡ ਟੀਚਰ ਜਗਜੀਤ ਸਿੰਘ, ਗੁਰਬੀਰ ਸਿੰਘ, ਗੁਰਮਨ ਜੋਤ ਸਿੰਘ, ਰਣਜੀਤ ਸਿੰਘ, ਸਿਮਰਨਜੀਤ ਸਿੰਘ, ਬਚਿੱਤਰ ਸਿੰਘ, ਰਵਿੰਦਰਪਾਲ, ਗੁਰਬਖਸ਼ ਸਿੰਘ ਅਤੇ ਸੁਸਾਇਟੀ ਦੇ ਨੌਜਵਾਨ ਮੌਜੂਦ ਸਨ।