Prime Punjab Times

Latest news
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ 
ADVERTISEMENT
You are currently viewing ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈੇ ਵਿਦਾਇਗੀ ਪਾਰਟੀ ਦਾ ਆਯੋਜਨ

ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈੇ ਵਿਦਾਇਗੀ ਪਾਰਟੀ ਦਾ ਆਯੋਜਨ

ਗੜ੍ਹਦੀਵਾਲਾ 9 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਤੇ ਸਕੂਲ ਦੇ ਇੰਚਾਰਜ ਪ੍ਰੋ. ਗੁਰਪ੍ਰੀਤ ਕੌਰ ਦੇ ਸਹਿਯੋਗ ਨਾਲ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਗੀਤ ਗਾ ਕੇ ਰੰਗਾ-ਰੰਗ ਪ੍ਰੋਗਰਾਮ ਨਾਲ ਖੂਬ ਰੰਗ ਬੰਨਿ੍ਹਆ ਅਤੇ ਬਾਰਵੀਂ ਕਲਾਸ ਪਾਸ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਰੂਪ ਵਿੱਚ ਤੋਹਫ਼ੇ ਭੇਂਟ ਕੀਤੇ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਿੱਥੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਉੱਥੇ ਉਨਾਂ ਨੇ ਵਿਦਿਆਰਥੀਆਂ ਨੰੂੰੂ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਜ਼ਿੰਂਦਗੀ ਵਿੱਚ ਅੱਗੇ ਵਧਦੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ। ਪ੍ਰੋ. ਗੁਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭ-ਇਛਾਵਾਂ ਦਿੱਤੀਆਂ ਅਤੇ ਸਿੱਖਿਆ ਪ੍ਰਾਪਤ ਕਰਕੇ ਉੱਚ-ਅਹੁਦਿਆਂ ਤੱਕ ਪਹੁੰਚਣ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

 

error: copy content is like crime its probhihated