Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਅਤੇ ਨਜਾਇਜ ਸ਼ਰਾਬ ਨਾਲ ਇਕ ਔਰਤ ਸਮੇਤ ਦੋ ਕਾਬੂ

ਨਸ਼ੀਲੀਆਂ ਗੋਲੀਆਂ ਅਤੇ ਨਜਾਇਜ ਸ਼ਰਾਬ ਨਾਲ ਇਕ ਔਰਤ ਸਮੇਤ ਦੋ ਕਾਬੂ

ਨਸ਼ੀਲੀਆਂ ਗੋਲੀਆਂ ਅਤੇ ਨਜਾਇਜ ਸ਼ਰਾਬ ਨਾਲ ਇਕ ਔਰਤ ਸਮੇਤ ਦੋ ਕਾਬੂ

ਗੁਰਦਾਸਪੁਰ 15 ਅਪ੍ਰੈਲ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 620 ਨਸ਼ੀਲੀਆ ਗੋਲੀਆਂ ਅਤੇ 90 ਹਜ਼ਾਰ ਮਿਲੀ ਲੀਟਰ ਨਜਾਇਜ ਸ਼ਰਾਬ ਸਮੇਤ ਦੋ ਇਕ ਅੋਰਤ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਸੋਮ ਲਾਲ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਮੁਹੱਲਾ ਇਸਲਾਮਾਬਾਦ ਮੋੜ ਮੇਹਰਚੰਦ ਰੋਡ ਤੋ ਮਿੰਟੂ ਪੁੱਤਰ ਰਮੇਸ਼ ਕੁਮਾਰ ਵਾਸੀ ਗੁਰਦਾਸਪੁਰ ਨੂੰ 620 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਨਰੇਸ਼ ਕੁਮਾਰ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਰਜਨੀ ਦੇਵੀ ਪਤਨੀ ਹਰਦੇਵ ਕੁਮਾਰ ਉਰਫ ਰਿੰਕੂ ਵਾਸੀ ਡੀਡਾ ਸਾਂਸੀਆ ਦੇ ਘਰ ਰੇਡ ਕਰਕੇ ਰਜਨੀ ਦੇਵੀ ਨੂੰ 90 ਹਜ਼ਾਰ ਮਿਲੀ ਲੀਟਰ ਨਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।

error: copy content is like crime its probhihated