Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਗੁਰਦਾਸਪੁਰ (ਅਸ਼ਵਨੀ) : ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਦੋ ਵਿਅਕਤੀਆ ਨੂੰ 12 ਗ੍ਰਾਮ ਹੈਰੋਇਨ ਅਤੇ 6750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਨੇੜੇ ਰਾਧਾ ਸਵਾਮੀ ਸਤਸੰਗ ਘਰ ਮੋੜ ਭੈਣੀ ਮੀਆਂ ਖਾ ਤੋਂ ਮਨਪ੍ਰੀਤ ਸਿੰਘ ਉਰਫ ਮੰਨੀ ਵਾਸੀ ਬੁੱਢਾਬਾਲਾ ਕਾਬੂ ਕਰਕੇ ਤਲਾਸ਼ੀ ਕੀਤੀ ਗਈ ਤਾਂ 8 ਗ੍ਰਾਮ ਹੈਰੋਇਨ ਬਰਾਮਦ ਹੋਈ ।

ਸਹਾਇਕ ਸਬ ਇੰਸਪੈਕਟਰ ਯੂਸਫ ਮਸੀਹ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਪਨਿਆੜ ਫਾਟਕ ਤੋਂ ਬਚਨੀ ਵਾਸੀ ਪਨਿਆੜ ਨੂੰ ਕਾਬੂ ਕਰਕੇ ਲੇਡੀ ਸਿਪਾਹੀ ਰਾਜਵੰਤ ਕੋਰ ਪਾਸੋ ਤਲਾਸ਼ੀ ਕਰਵਾਈ ਤਾਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ।

ਆਬਕਾਰੀ ਇੰਸਪੈਕਟਰ ਅਜੇ ਕੁਮਾਰ ਸਰਕਲ ਧਾਰੀਵਾਲ ਨੇ ਸਮੇਤ ਆਬਕਾਰੀ ਪੁਲਿਸ ਸਟਾਫ਼ ਮੁੱਖਬਰ ਖਾਸ ਦੀ ਸੂਚਨਾ ਤੇ ਬੰਟੀ ਵਾਸੀ ਲੇਹਲ ਦੇ ਘਰ ਰੇਡ ਕੀਤਾ ਆਬਕਾਰੀ ਸਟਾਫ ਨੂੰ ਵੇਖ ਕੇ ਬੰਟੀ ਕੇਨੀ ਸੁੱਟ ਕੇ ਭੱਜ ਗਿਆ ਕੇਨੀ ਨੂੰ ਚੈੱਕ ਕੀਤਾ ਤਾਂ 6750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ।

error: copy content is like crime its probhihated