Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਅਫ਼ੀਮ,ਨਕਦੀ ਅਤੇ ਕਾਰ ਸਮੇਤ ਦੋ ਕਾਬੂ

ਅਫ਼ੀਮ,ਨਕਦੀ ਅਤੇ ਕਾਰ ਸਮੇਤ ਦੋ ਕਾਬੂ

ਅਫ਼ੀਮ,ਨਕਦੀ ਅਤੇ ਕਾਰ ਸਮੇਤ ਦੋ ਕਾਬੂ

ਗੁਰਦਾਸਪੁਰ 3 ਅਪ੍ਰੈਲ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਕਾਹਨੂੰਵਾਨ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ 150 ਗ੍ਰਾਮ ਅਫ਼ੀਮ 1 ਲੱਖ 2 ਹਜ਼ਾਰ ਰੁਪਏ ਅਤੇ ਕਾਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਸੁਖਦੇਵ ਸਿੰਘ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਮੋੜ ਪਿੰਡ ਨਿਮਾਨੇ ਵਿਖੇ ਨਾਕਾਬੰਦੀ ਅਤੇ ਚੈਕਿੰਗ ਕਰਦੇ ਹੋਏ ਇਕ ਇਨੋਵਾ ਗੱਡੀ ਨੰਬਰ ਪੀ ਬੀ 08 ਡੀ ਜੀ 8657 ਨੂੰ ਰੋਕਿਆ ਜਿਸ ਵਿਚ ਰਵਿੰਦਰ ਸਿੰਘ ਸਿਰਫ਼ ਰਵੀ ਪੁੱਤਰਬਖ਼ਸ਼ੁੰਦੀ ਸਿੰਘ ਵਾਸੀ ਸ਼ੋਲਾਪੁਰ ਅਤੇ ਸੁਮੀਤ ਗਾਬਾ ਪੁੱਤਰ ਸੁਰਿੰਦਰ ਪਾਲ ਵਾਸੀ ਜਲੰਧਰ ਸਵਾਰ ਸਨ । ਸੁਮੀਤ ਗਾਬਾ ਨੇ ਗੱਡੀ ਵਿੱਚੋਂ ਉਤਰਦੇ ਹੀ ਇਕ ਮੋਮੀ ਲਿਫ਼ਾਫ਼ਾ ਜ਼ਮੀਨ ਤੇ ਸੁੱਟ ਦਿੱਤਾ ਜਿਸ ਵਿੱਚ ਨਸ਼ੀਲਾ ਪਦਾਰਥ ਹੋਣ ਦੱਸ ਸ਼ੱਕ ਕਹਿਣ ਤੇ ਪੁਲਿਸ ਸਟੇਸ਼ਨ ਕਾਹਨੂੰਵਾਨ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 150 ਗ੍ਰਾਮ ਅਫ਼ੀਮ ਅਤੇ ਇਕ ਲੱਖ ਦੋ ਹਜ਼ਾਰ ਰੁਪਏ ਡੱਰਗ ਮੰਨੀ ਬਰਾਮਦ ਹੋਏ ।