Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ੀਲੇ ਟੀਕੇ ਤੇ ਕੈਪਸੂਲ ਸਮੇਤ ਦੋ ਕਾਬੂ

ਨਸ਼ੀਲੇ ਟੀਕੇ ਤੇ ਕੈਪਸੂਲ ਸਮੇਤ ਦੋ ਕਾਬੂ

ਨਸ਼ੀਲੇ ਟੀਕੇ ਤੇ ਕੈਪਸੂਲ ਸਮੇਤ ਦੋ ਕਾਬੂ

ਨਵਾਂਸ਼ਹਿਰ 15 ਜੂਨ (ਜਤਿੰਦਰਪਾਲ ਸਿੰਘ ਕਲੇਰ ) ਥਾਣਾ ਕਾਠਗੜ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਮਹਿਲਾ ਤੇ ਪੁਰਸ਼ ਨੂੰ ਕਾਬੂ ਕਰਕੇ ਉਸਦੇ ਕੋਲੋ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕੇ ਤੇ ਕੈਪਸੂਲ ਬਰਾਮਦ ਕੀੇ | ਪੁਲਿਸ ਨੇ ਦੋਨੋ ਕਥਿਤ ਆਰੋਪੀਆ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨਾ ਦੀ ਅਗੁਵਾਈ ਵਿੱਚ ਪੁਲਿਸ ਪਾਰਟੀ ਆਂਸਰੋ ਮੌਜੂਦ ਸੀ ਕਿ ਇਸੇ ਦੌਰਾਨ ਇਕ ਮਹਿਤਾ ਤੇ ਪੁਰਸ਼ ਹੱਥ ਵਿ ੱਚ ਲਿਫਾਫੇ ਫੜੇ ਹੋਏ ਆ ਰਹੇ ਸੀ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛ ਨੂੰ ਮੁੜਨ ਲੱਗੇ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਨਾ ਦੋਨਾ ਨੰੂ ਕਾਬੂ ਕਰਕੇ ਜਦੋ ਉਨਾ ਦੇ ਹੱਥ ਵਿੱਚ ਫੜੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚ 60 ਨਸ਼ੀਲੇ ਟੀਕੇ ਬੂਪਰੋਨੋਰਫਿਨ ਅਤੇ 60 ਨਸ਼ੀਲੇ ਟੀਕੇ ਏਬਲ ਅਤੇ 200 ਕੈਪਸੂਲ ਮਾਰਕਾ ਟ੍ਰਾਮਾਡੋਲ ਦੇ ਬਰਾਮਦ ਹੋਏ | ਉਨਾ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਬਲਵੀਰ ਸਿੰਘ ਤੇ ਇਕ ਮਹਿਲਾ ਦੇ ਰੂਪ ਵਿੱਚ ਹੋਈ |
——————