Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਨਹਿਰ ‘ਚ ਨਹਾਉਣ ਗਏ ਦੋ ਦੋਸਤ ਡੁੱਬੇ,ਦੋਵਾਂ ਦੀ ਹੋਈ ਮੌ+ਤ

ਨਹਿਰ ‘ਚ ਨਹਾਉਣ ਗਏ ਦੋ ਦੋਸਤ ਡੁੱਬੇ,ਦੋਵਾਂ ਦੀ ਹੋਈ ਮੌ+ਤ

ਮੁਕੇਰੀਆਂ / ਦਸੂਹਾ (PPT NEWS) 

12 ਜੂਨ :  ਅੱਜ ਸਵੇਰੇ ਕੰਢੀ ਕਨਾਲ ਨਹਿਰ ‘ਚ ਨਹਾਉਣ ਗਏ ਪਿੰਡ ਸਹੌੜਾ ਦੋ ਨੌਜਵਾਨ ਦੋਸਤਾਂ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਦੋਸਤ ਉਮਰ 17/18  ਕੰਡੀ ਕਨਾਲ ਨਹਿਰ ਚ ਨਹਾਉਣ ਗਏ ਸਨ ਦੀ ਮੌ+ਤ ਹੋ ਗਈ ਹੈ। ਜਿਵੇਂ ਹੀ ਦੋਵੇਂ ਨੌਜਵਾਨ ਦੀ ਨਹਿਰ ਵਿਚ ਡੁੱਬਣ ਦੀ ਖਬਰ ਲੋਕਾਂ ਅਤੇ ਪ੍ਰਸ਼ਾਸਨ ਤੱਕ ਪਹੁੰਚਦੀ ਹੈ ਤਾਂ ਤੁਰੰਤ ਮੌਕੇ ਤੇ ਪਹੁੰਚ ਕੇ ਦੋਵੇਂ ਨੌਜਵਾਨ ਨੂੰ ਨਹਿਰ ਵਿਚੋਂ ਬਾਹਰ ਕੱਢ ਕੇ ਮੁਕੇਰੀਆਂ ਦੇ ਸਵਾਮੀ ਪ੍ਰਮਾਨੰਦ ਮੱਕੜ ਹਸਪਤਾਲ ਵਿਖੇ ਲਿਆਇਆ ਜਾਂਦਾ ਹੈ। ਜਿਥੇ ਕਿ ਡਾਕਟਰਾਂ ਵਲੋਂ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਮ੍ਰਿਤਕ ਨੌਜਵਾਨ ਦੀ ਪਹਿਚਾਣ ਅਵੀ ਤੇ ਨਿਖਿਲ ਵਜੋਂ ਹੋਈ ਹੈ। ਦੋਵੇ ਮ੍ਰਿਤਕਾ ਦੇ ਪਰਿਵਾਰਾਂ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਸੂਚਨਾ ਮਿਲਦੇ ਦੀ ਦੋਵੇਂ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਮੁਕੇਰੀਆਂ ਹਸਪਤਾਲ ਵਿਖੇ ਪਹੁੰਚ ਚੁੱਕੇ ਹਨ। ਬਾਕੀ ਦੀ ਜਾਣਕਾਰੀ ਮਿਲਣ ਤੇ ਆਪ ਸਭ ਨਾਲ ਸਾਂਝੀ ਕੀਤੀ ਜਾਵੇਗੀ।

 

error: copy content is like crime its probhihated