Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੁੱਟ ਖੋਹ ਮਾਮਲੇ ਚ ਨਾਮਜ਼ਦ ਦੋਸ਼ੀ ਆਇਆ ਪੁਲਸ ਅੜਿੱਕੇ

ਲੁੱਟ ਖੋਹ ਮਾਮਲੇ ਚ ਨਾਮਜ਼ਦ ਦੋਸ਼ੀ ਆਇਆ ਪੁਲਸ ਅੜਿੱਕੇ

ਗੜ੍ਹਦੀਵਾਲਾ 17 ਅਕਤੂਬਰ (ਚੌਧਰੀ) 

: ਮਾਨਯੋਗ ਐਸ.ਐਸ.ਪੀ ਸੁਰੇਂਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾਂ, ਖੋਹਾਂ, ਠੱਗਿਆ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਐਸ.ਪੀ (ਤਫਤੀਸ਼) ਦੀ ਰਹਿਨੁਮਾਈ ਹੇਠ ਅਤੇ  ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ- ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਏ.ਐਸ.ਆਈ ਅਨਿਲ ਕੁਮਾਰ 713/ਹੁਸ਼ਿ: ਵੱਲੋਂ ਦੌਰਾਨੇ ਤਫਤੀਸ਼ ਮੁਕੱਦਮਾ ਨੰਬਰ 86 ਮਿਤੀ 10.10. 2024,304 BNS ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੇ ਦੋਸ਼ੀ ਪਰਮਜੋਤ ਸਿੰਘ ਉਰਫ ਜੋਤੀ ਪੁੱਤਰ ਜਸਵੀਰ ਸਿੰਘ ਵਾਸੀ ਚੋਹਕਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੂੰ ਉਕਤ ਮੁਕੱਦਮਾ ਵਿੱਚ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਗਈ ਹੈ ਜੋ ਦੋਸ਼ੀ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਖੋਹ ਕੀਤੇ ਗਏ ਸਮਾਨ ਸਬੰਧੀ ਪੁੱਛ ਗਿੱਛ ਕੀਤੀ ਜਾਵੇਗੀ।