Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਭਾਟੀਆ ਟੈਲੀਕੋਮ ਮਜਾਰੀ ਤੇ ਚੋਰੀ ਦੀ ਵਾਰਦਾਤ ਕਰਨ ਵਾਲੇ ਦੋ ਵਿਅਕਤੀਆਂ ਨੂੰ ਬਲਾਚੌਰ ਪੁਲਿਸ ਨੇ ਕੀਤਾ ਕਾਬੂ

ਭਾਟੀਆ ਟੈਲੀਕੋਮ ਮਜਾਰੀ ਤੇ ਚੋਰੀ ਦੀ ਵਾਰਦਾਤ ਕਰਨ ਵਾਲੇ ਦੋ ਵਿਅਕਤੀਆਂ ਨੂੰ ਬਲਾਚੌਰ ਪੁਲਿਸ ਨੇ ਕੀਤਾ ਕਾਬੂ

ਭਾਟੀਆ ਟੈਲੀਕੋਮ ਮਜਾਰੀ ਤੇ ਚੋਰੀ ਦੀ ਵਾਰਦਾਤ ਕਰਨ ਵਾਲੇ ਦੋ ਵਿਅਕਤੀਆਂ ਨੂੰ ਬਲਾਚੌਰ ਪੁਲਿਸ ਨੇ ਕੀਤਾ ਕਾਬੂ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਮਾਨਯੋਗ ਸ੍ਰੀ ਸੰਦੀਪ ਕੁਮਾਰ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ ਤੇ ਸ: ਤਰਲੋਚਨ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਬਲਾਚੋਰ ਜੀ ਦੀਆਂ ਹਦਾਇਤਾਂ ਮੁਤਾਬਿਕ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ SI ਸਤਨਾਮ ਸਿੰਘ ਮੁੱਖ ਅਫਸਰ ਥਾਣਾ ਬਲਾਚੋਰ ਸਮੇਤ ਸਾਥੀ ਕਰਮਚਾਰੀਆ ਨੇ ਮਿਤੀ 01/02-02-2022 ਨੂੰ ਭਾਟੀਆ ਟੈਲੀਕਾਮ ਮੋਬਾਇਲ ਸ਼ਾਪ ਅੱਡਾ ਮਜਾਰੀ ਵਿੱਚੋਂ ਚੋਰੀ ਹੋਏ ਮੋਬਾਇਲ ਫੋਨ ਸਬੰਧੀ ਵਾਰਦਾਤ ਕਰਨ ਵਾਲੇ 02 ਵਿਅਕਤੀ ਮਨਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸਹੂੰਗੜਾ ਥਾਣਾ ਪੋਜੇਵਾਲ ਅਤੇ ਸਰਬਜੀਤ ਸਿੰਘ ਉਰਫ ਸਾਬੀ ਪੁੱਤਰ ਸਤਨਾਮ ਸਿੰਘ ਵਾਸੀ ਰੱਕੜਾ ਢਾਹਾ ਥਾਣਾ ਬਲਾਚੋਰ ਨੂੰ ਕਾਬੂ ਕੀਤਾ ਗਿਆ ਹੈ।ਜਿਹਨਾ ਪਾਸੋ ਚੋਰੀ ਦੇ 04 ਮੋਬਾਇਲ ਫੋਨ ਅਤੇ ਵਾਰਦਾਤ ਸਮੇਂ ਵਰਤੀਆ ਮੋਟਰ ਸਾਇਕਲ ਨੰਬਰ PB-32-U-4029 ਮਾਰਕਾ ਸਪਲੈਡਰ ਪਲੱਸ ਬਰਾਮਦ ਕੀਤਾ ਗਿਆ ਹੈ। ਇਸ ਵਾਰਦਾਤ ਸਬੰਧੀ ਮੁਕਦਮਾ ਨੰਬਰ 37 ਮਿਤੀ 23-05-2022 ਅ/ਧ 457,380 IPC ਥਾਣਾ ਬਲਾਚੌਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀਆ ਪਾਸੋ ਪੁੱਛਗਿੱਛ ਜਾਰੀ ਹੈ। ਜਿਹਨਾ ਪਾਸੋ ਹੋਰ ਚੋਰੀ ਦੀਆ ਵਾਰਦਾਤਾ ਦੀ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ ।

error: copy content is like crime its probhihated