Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 140 ਨਸ਼ੀਲੇ ਟੀਕਿਆਂ ਸਮੇਤ ਦੋ ਆਏ ਪੁਲਿਸ ਅੜਿੱਕੇ

140 ਨਸ਼ੀਲੇ ਟੀਕਿਆਂ ਸਮੇਤ ਦੋ ਆਏ ਪੁਲਿਸ ਅੜਿੱਕੇ

140 ਨਸ਼ੀਲੇ ਟੀਕਿਆਂ ਸਮੇਤ ਦੋ ਆਏ ਪੁਲਿਸ ਅੜਿੱਕੇ

ਬਲਾਚੌਰ / ਕਾਠਗੜ੍ਹ ( ਜਤਿੰਦਰ ਪਾਲ ਸਿੰਘ ਕਲੇਰ )
ਮਾਨਯੋਗ ਸੰਦੀਪ ਕੁਮਾਰ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ ਤੇ ਸ : ਤਰਲੋਚਨ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ – ਡਵੀਜਨ ਬਲਾਚੋਰ ਜੀ ਦੀਆਂ ਹਦਾਇਤਾਂ ਮੁਤਾਬਿਕ ਸਮਾਜ ਦੇ ਮਾੜੇ ਅਨਸਰਾਂ , ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਸੀ.ਆਈ.ਆਏ ਸਟਾਫ ਜਿਲਾ ਸ਼.ਭ.ਸ ਨਗਰ ਦੀ ਟੀਮ ਅਤੇ ਇੰਸਪੈਕਟਰ ਹਰਕੀਰਤ ਸਿੰਘ ਮੁੱਖ ਅਫਸਰ ਥਾਣਾ ਕਾਠਗੜ੍ਹ ਵਲੋਂ ਕੀਤੇ ਸਾਂਝੇ ਓਪਰੇਸ਼ਨ ਦੌਰਾਨ ਪਿੰਡ ਰੈਲਮਾਜਰਾ ਵਿੱਖੇ ਆਂਸਰੋ ਸਾਇਡ ਤੋਂ ਆ ਰਹੇ ਮੋਟਰਸਾਈਕਲ ਬਿੰਨਾਂ ਨੰਬਰੀ ਮਾਰਕਾ HF ਡੀਲੈਕਸ ਹੀਰੋ ਪਰ ਸਵਾਰ ਦੋ ਨੌਜਵਾਨ ਗੁਰਨੇਕ ਸਿੰਘ ਉਰਫ ਗਗਨੀ ਪੁੱਤਰ ਨਰਿੰਦਰ ਪਾਲ ਸਿੰਘ ਵਾਸੀ ਮਜਾਰੀ ਅਤੇ ਕੁਲਵਿੰਦਰ ਸਿੰਘ ਪੁੱਤਰ ਰਾਮ ਪ੍ਰਕਾਸ਼ ਵਾਸੀ ਵਾਰਡ ਨੰਬਰ 5 ਭੱਦੀ ਰੋਡ ਬਲਾਚੋਰ ਨੂੰ ਕਾਬੂ ਕਰਕੇ ਉਕਤਾਨ ਦੋਸ਼ੀਆ ਪਾਸੋ ਕੁੱਲ 140 ਨਸ਼ੀਲੇ ਟੀਕੇ ਬ੍ਰਾਮਦ ਕੀਤੇ । ਜਿਸ ਸਬੰਧੀ ਮੁ : ਨੰ : 42 ਮਿਤੀ 14.05.2022 ਜੁਰਮ 22,29 NDPS Act ਥਾਣਾ ਕਾਠਗੜ੍ਹ ਦਰਜ ਰਜਿਸਟਰ ਕੀਤਾ ਗਿਆ । ਉਕਤ ਦੋਨੋ ਦੋਸ਼ੀਆ ਨੂੰ ਅੱਜ ਪੇਸ਼ ਅਦਾਲਤ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ । ਦੋਸ਼ੀਆ ਪਾਸੋਂ ਹੋਰ ਨਸ਼ੀਲੇ ਟੀਕੇ ਬ੍ਰਾਮਦ ਹੋਣ ਦੀ ਸੰਭਾਵਨਾ ਹੈ । ਦੋਸ਼ੀਆ ਪਾਸੋਂ ਪੁੱਛਗਿਛ ਜਾਰੀ ਹੈ ।