Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦੋ ਨੌਜਵਾਨ ਹੈਰੋਇਨ ਸਮੇਤ ਆਏ ਪੁਲਿਸ ਅੜਿੱਕੇ 

ਦੋ ਨੌਜਵਾਨ ਹੈਰੋਇਨ ਸਮੇਤ ਆਏ ਪੁਲਿਸ ਅੜਿੱਕੇ 

ਫਗਵਾੜਾ 27 ਸਤੰਬਰ ( ਲਾਲੀ ) 

: ਵਤਸਲਾ ਗੁਪਤਾ ਐੱਸ .ਐੱਸ .ਪੀ. ਸਾਹਿਬ ਕਪੂਰਥਲਾ ਦੇ ਦਿਸ਼ਾ ਨਿਰਦੇਸਾਂ ਅਤੇ ਰੁਪਿੰਦਰ ਕੌਰ ਭੱਟੀ ਐੱਸ.ਪੀ.ਫਗਵਾੜਾ, ਦਲਜੀਤ ਸਿੰਘ ਉਪ ਪੁਲਿਸ ਕਪਤਾਨ ਫਗਵਾੜਾ ਦੀ ਰਹਿਨੁਮਾਈ ਹੇਠ ਭੈੜੇ ਪੁਰਸ਼ਾ ਦੇ ਖਿਲਾਫ ਚਲਾਈ ਮੁਹਿੰਮ ਦੌਰਾਨ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਰਾਵਲਪਿੰਡੀ ਫਗਵਾੜਾ ਦੀਆਂ ਹਦਾਇਤਾਂ ਪਰ ਐੱਸ ਆਈ. ਗੁਰਵਿੰਦਰਪਾਲ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਤਲਾਸ਼ ਭੈੜੇ ਪੁਰਸ਼ਾ ਦੇ ਸਬੰਧ ਰਾਵਲਪਿੰਡੀ ਤੋਂ ਪਾਸ਼ਟਾ ਨੂੰ ਜਾਂਦੀ ਸੜਕ ਪਰ ਲਿੰਕ ਰੋਡ ਪ੍ਰੇਮਪੁਰ ਮੌਜੂਦ ਸੀ ਤਾਂ ਪਿੰਡ ਪ੍ਰੇਮਪੁਰ ਵੱਲੋਂ ਦੋ ਮੋਨੇ ਨੌਜਵਾਨ ਆਉਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿਛਾਹ ਨੂੰ ਮੁੜਨ ਲੱਗੇ ਤਾ ਐੱਸ .ਆਈ. ਗੁਰਵਿੰਦਰਪਾਲ ਵੱਲੋਂ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਜਿਹਨਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਮੂਗੀਆ ਰੰਗ ਦੀ ਟੀ. ਸ਼ਰਟ ਵਾਲੇ ਨੇ ਆਪਣਾ ਨਾਮ ਕੁਲਵੰਤ ਰਾਏ ਪੁੱਤਰ ਹਰੀ ਰਾਮ ਵਾਸੀ ਚਾਂਦਪੁਰ ਥਾਣਾ ਪਤਾਰਾ ਜਿਲਾ ਜਲੰਧਰ ਦੱਸਿਆ ਅਤੇ ਦੁਸਰੇ ਨੌਜਵਾਨ ਨੇ ਆਪਣਾ ਨਾਮ ਹਰੀਸ਼ ਨਾਹਰ ਪੁੱਤਰ ਤਰਸੇਮ ਲਾਲ ਵਾਸੀ ਚਾਂਦਪੁਰ ਥਾਣਾ ਪਤਾਰਾ ਜਿਲਾ ਜਲੰਧਰ ਦੱਸਿਆ ਜਿਹਨਾਂ ਦੀ ਜਾਬਤੇ ਅਨੁਸਾਰ ਕੀਤੀ ਗਈ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ‘ਤੇ ਮੁੱਕਦਮਾ ਨੰਬਰ 57 ਮਿਤੀ 26.9.2024 ਅ/ਧ 21-61-85 ਐਨ.ਡੀ.ਪੀ.ਐਸ. ਐਕਟ ਦਰਜ ਰਜਿਸਟਰ ਕੀਤਾ ਗਿਆ ਹੈ l