Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਦਾ ਹੇਮਕੁੰਟ ਰੇਲ ਨੂੰ ਹਰੀ ਝੰਡੀ ਦੇਣ ਲਈ ਦਸੂਹਾ ਪਹੁੰਚਣ ਤੇ…

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਦਾ ਹੇਮਕੁੰਟ ਰੇਲ ਨੂੰ ਹਰੀ ਝੰਡੀ ਦੇਣ ਲਈ ਦਸੂਹਾ ਪਹੁੰਚਣ ਤੇ…

ਦਸੂਹਾ (ਚੌਧਰੀ) 

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਦਾ ਹੇਮਕੁੰਟ ਰੇਲ ਨੂੰ ਹਰੀ ਝੰਡੀ ਦੇਣ ਲਈ ਦਸੂਹਾ ਪਹੁੰਚਣ ਤੇ ਦਸੂਹਾ ਵਾਸੀਆਂ ਵੱਲੋਂ ਢੋਲ ਦੀ ਧਮਾਕੇ ਨਾਲ਼ ਸਵਾਗਤ

ਸੋਮ ਪ੍ਰਕਾਸ਼ ਜੀ ਨੇ ਦਸੂਹਾ ਵਿਧਾਨਸਭਾ ਦੇ ਪਿੰਡਾਂ ਦੇ ਵਿਕਾਸ ਲਈ 55 ਲੱਖ ਰੁਪਏ ਦੇਣ ਦਾ ਐਲਾਨ ਕੀਤਾ

16 ਅਕਤੂਬਰ : ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਦਾ ਦਸੂਹਾ ਪਹੁੰਚਣ ‘ਤੇ ਦਸੂਹਾ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਨੇ ਦਸੂਹਾ ਤੋਂ ਹੇਮਕੁੰਟ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸੋਮ ਪ੍ਰਕਾਸ਼ ਜੀ ਨੇ ਕਿਹਾ ਕਿ ਇਲਾਕੇ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ।

ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਮਿਲੇਗੀ।ਦੇਸ਼ ਦੇ ਵਿਕਾਸ ਲਈ ਮੋਦੀ ਸਰਕਾਰ ਵਚਨਬੱਧ ਹੈ।ਇਸ ਮੌਕੇ ਸੋਮ ਪ੍ਰਕਾਸ਼ ਜੀ ਨੇ ਹਲਕਾ ਦਸੂਹਾ ਦੇ ਪਿੰਡ ਦੇ ਵਿਕਾਸ ਲਈ 55 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਮੌਕੇ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਹੁਣ ਹੇਮਕੁੰਟ ਟਰੇਨ ਦਸੂਹਾ ਵਿਖੇ ਰੁਕੇਗੀ ਜਿਸ ਨਾਲ ਦਸੂਹਾ ਤੋਂ ਹਰਿਦਵਾਰ, ਰਿਸ਼ੀਕੇਸ਼ ਜਾਣ ਲਈ ਯਾਤਰੀਆਂ ਲਈ ਵਹੁਤ ਸਹੂਲਤ ਹੋਵੇਗੀ।ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅਜੇ ਕੌਸ਼ਲ ਸੇਠੂ, ਸੀਨੀਅਰ ਅਾਗੂ ਵਿਜੇ ਸ਼ਰਮਾ, ਕਮੇਟੀ ਪ੍ਰਧਾਨ ਸੁੱਚਾ ਸਿੰਘ, ਸਰਕਲ ਪ੍ਰਧਾਨ ਰੁਪਿੰਦਰ ਸਿੰਘ, ਜੌਨੀ ਵਿਰਕ, ਬਾਬੂ ਅਰੁਣ ਕੁਮਾਰ, ਰਾਜ ਕੁਮਾਰ ਕੋਸ਼ਲ, ਜਨਰਲ ਸਕੱਤਰ ਲੱਕੀ ਬੱਤਰਾ, ਕ੍ਰਿਸ਼ਨ ਮੁਰਲੀ, ਸ਼ਿਵ ਕੁਮਾਰ, ਤੁਲਸੀ ਰਾਮ, ਸ਼ੁਵ ਸਰੋਚ, ਬਲਕੀਸ਼ ਰਾਜ, ਗੁਲਸ਼ਨ ਵਰਮਾ, ਗੁਡ ਚੌਧਰੀ,ਵਿਕਾਸ ਮਨਕੋਟਿਆ, ਰਜੇਸ਼ ਵਰਮਾ, ਚਰਨਜੀਤ ਸਿੰਘ, ਭੱਟੀ, ਆਸ਼ੂ ਬਾਬਾ, ਵਿਜੇ ਠਾਕੁਰ ਆਦਿ ਹਾਜ਼ਰ ਸਨ।

ਕੈਪਸ਼ਨ: ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਦਸੂਹਾ ਤੋਂ ਹੇਮਕੁੰਟ ਟਰੇਨ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਉਨ੍ਹਾਂ ਨਾਲ ਵਿਧਾਇਕ ਜੰਗੀਲਾਲ ਮਹਾਜਨ ਤੇ ਸੰਜੀਵ ਮਨਹਾਸ ਅਤੇ ਹੋਰ।