Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਣਪਛਾਤੇ ਚੋਰ ਕੰਪਲੈਕਸ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ ਕਰਕੇ ਹੋਏੇ ਰਫੂਚੱਕਰ

ਅਣਪਛਾਤੇ ਚੋਰ ਕੰਪਲੈਕਸ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ ਕਰਕੇ ਹੋਏੇ ਰਫੂਚੱਕਰ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )

: ਬੀਤੇ ਕੱਲ ਕੇ ਸੀ ਸ਼ਾਪਿੰਗ ਕੰਪਲੈਕਸ ਕੋਕਲਾ ਮਾਰਕੀਟ ਗੜ੍ਹਦੀਵਾਲਾ ਤੋਂ ਅਣਪਛਾਤੇ ਚੋਰਾਂ ਵਲੋਂ ਇੱਕ ਮੋਟਰਸਾਈਕਲ ਚੋਰੀ ਕਰਕੇ ਰਫੂਚੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਟਰਸਾਈਕਲ ਦੇ ਮਾਲਿਕ ਸ਼ਿਵ ਦਿਆਲ ਪੁੱਤਰ ਕਿਸ਼ਨ ਚੰਦ ਵਾਸੀ ਥਾਣਾ ਬਜਾਰ ਗੜ੍ਹਦੀਵਾਲਾ ਨੇ ਦੱਸਿਆ ਕਿ ਮੈਂ 01 ਫਰਵਰੀ ਨੂੰ ਸਵੇਰੇ ਦੇ ਸਮੇਂ ਆਪਣਾ ਮੋਟਰਸਾਈਕਲ ਪੀ ਬੀ 08 ਈ ਐਫ 7086 ਕੇ ਸੀ ਸ਼ਾਪਿੰਗ ਕੰਪਲੈਕਸ ਕੋਕਲਾ ਮਾਰਕੀਟ ਗੜ੍ਹਦੀਵਾਲਾ ਦੇ ਸਾਹਮਣੇ ਖੜਾ ਕੀਤਾ ਸੀ ਜਦੋਂ ਮੈਂ ਸ਼ਾਮ ਸਮੇਂ ਵੇਖਿਆ ਤਾਂ ਮੋਟਰਸਾਈਕਲ ਉੱਥੇ ਨਹੀਂ ਸੀ। ਉਨ੍ਹਾਂ ਕਿਹਾ ਕਿ ਅਣਪਛਾਤੇ ਚੋਰਾਂ ਵਲੋਂ ਮੋਰਾ ਮੋਟਰਸਾਈਕਲ ਚੋਰੀ ਕੀਤਾ ਗਿਆ ਹੈ। ਉਨ੍ਹਾਂ ਇਸ ਸਬੰਧੀ ਗੜ੍ਹਦੀਵਾਲਾ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਚੋਰਾਂ ਤੱਕ ਪਹੁੰਚ ਪਾਉਂਦੀ ਹੈ ਜਾਂ ਫਿਰ ਮਾਮਲਾ ਐਫ ਆਈ ਆਰ ਦਰਜ ਕਰਨ ਤੱਕ ਹੀ ਸੀਮਤ ਰਹਿੰਦਾ ਹੈ।

ਫੋਟੋ : ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਮਾਲਿਕ ਸ਼ਿਵ ਦਿਆਲ।