Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing UPDATED.. ਹੁਸ਼ਿਆਰਪੁਰ ਪੁਲਿਸ ਵੱਲੋਂ 2 ਪਿਸਟਲ 32 ਬੋਰ ਇੱਕ ਪਿਸਟਲ 30 ਬੋਰ ਬਰਾਮਦ

UPDATED.. ਹੁਸ਼ਿਆਰਪੁਰ ਪੁਲਿਸ ਵੱਲੋਂ 2 ਪਿਸਟਲ 32 ਬੋਰ ਇੱਕ ਪਿਸਟਲ 30 ਬੋਰ ਬਰਾਮਦ

ਹੁਸ਼ਿਆਰਪੁਰ ਪੁਲਿਸ ਵੱਲੋਂ 2 ਪਿਸਟਲ 32 ਬੋਰ ਇੱਕ ਪਿਸਟਲ 30 ਬੋਰ ਬਰਾਮਦ  

ਜ਼ਿਲ੍ਹੇ ਵਿੱਚ ਕਿਸੇ ਵੀ ਗਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ :  ਐੱਸ ਐੱਸ ਪੀ ਚਾਹਲ 

ਹੁਸ਼ਿਆਰਪੁਰ 5 ਮਈ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਸੀਨੀਅਰ ਪੁਲਸ ਕਪਤਾਨ  ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁਖਤਿਆਰ ਰਾਏ ਪੀ ਪੀ ਐੱਸ ਪੁਲਸ ਕਪਤਾਨ ਤਬਦੀਸ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਸਰਬਜੀਤ ਰਾਏ ਪੀ ਪੀ ਐੱਸ ਪੁਲਸ ਕਪਤਾਨ ਤਬਦੀਸ ਹੁਸ਼ਿਆਰਪੁਰ ਅਤੇ ਇੰਚਾਰਜ ਸੀਆਈਏ ਇੰਸਪੈਕਟਰ ਲਖਵੀਰ ਸਿੰਘ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ ਅਸਲਾ ਸਪਲਾਈ ਕਰਨ ਵਾਲੇ  ਇਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ  3 ਪਿਸਟਲ  2 ਪਿਸਟਲ  32 ਬੋਰ ਅਤੇ  1 ਪਿਸਟਲ  30 ਬੋਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ  ਸਰਤਾਜ ਸਿੰਘ ਚਾਹਲ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ  3 ਮਈ  2022 ਨੂੰਹ ਇੰਚਾਰਜ ਸੀਆਈਏ ਸਟਾਫ ਦੀ ਟੀਮ ਨੇ ਗੁਪਤ ਸੂਚਨਾ ਮਿਲਣ ਦੇ ਆਧਾਰ ਤੇ ਬੱਤਰਾ ਪੈਲੇਸ ਤੋਂ ਅਸਲਾ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਰੱਜਤ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਕੀਰਤੀ ਨਗਰ ਥਾਣਾ ਮਾਡਲ ਟਾਊਨ ਨੂੰ ਕਾਬੂ ਕਰਕੇ ਉਸ ਪਾਸੋਂ  3 ਪਿਸਟਲ  2 ਪਿਸਟਲ 32 ਬੋਰ ਅਤੇ  1 ਪਿਸਟਲ  30 ਬੋਰ ਬਰਾਮਦ ਕਰਕੇ ਦੋਸ਼ੀ ਦੇ ਖ਼ਿਲਾਫ਼  ਥਾਣਾ ਸਿਟੀ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ  ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਕੋਲੋਂ   ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ  ਉਕਤ ਵਿਅਕਤੀ ਇਹ ਪਿਸਟਲ ਬਿਹਾਰ ਸਟੇਟ ਤੋਂ ਲੈ ਕੇ ਆਇਆ ਹੈ ਅਤੇ ਇਸ ਨੇ ਇਹ ਹਥਿਆਰ ਪੰਜਾਬ ਵਿਚ ਵੇਚਣੇ ਸਨ  ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਫੜੇ ਗਏ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਤਿੰਨ ਮੁਕੱਦਮੇ ਅਸਲਾ ਐਕਟ ਲੁੱਟ ਅਤੇ ਆਬਕਾਰੀ ਐਕਟ ਨਾਲ ਸਬੰਧਿਤ ਦਰਜ ਹਨ । ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਨੂੰ ਇੱਕ ਦਿਨ ਪੁਲੀਸ ਰਿਮਾਂਡ ਤੇ ਲਿਆਂਦਾ ਹੈ ਅਤੇ ਇਸ ਕੋਲੋਂ ਪੁੱਛਗਿੱਛ ਕਰਨ ਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ  । ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਦੋਸ਼ੀ ਦੇ ਬਰਖ਼ਿਲਾਫ਼  ਇੱਕ ਮੁਕੱਦਮਾ ਥਾਣਾ ਮਾਡਲ ਟਾਊਨ  ਤੇਈ ਇੱਕ ਮੁਕੱਦਮਾ ਥਾਣਾ ਸਿਟੀ ਅਤੇ ਇਕ ਮੁਕੱਦਮਾ ਥਾਣਾ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਦਰਜ ਹੈ ।

error: copy content is like crime its probhihated