Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਉੱਪਲ ਗੋਤ ਜਠੇਰਿਆਂ ਦਾ ਮੇਲਾ 13 ਅਪ੍ਰੈਲ ਨੂੰ*

*ਉੱਪਲ ਗੋਤ ਜਠੇਰਿਆਂ ਦਾ ਮੇਲਾ 13 ਅਪ੍ਰੈਲ ਨੂੰ*

ਗੜ੍ਹਦੀਵਾਲਾ (ਚੌਧਰੀ) 

: ਹਰ ਸਾਲ ਦੀ ਤਰ੍ਹਾਂ ਉੱਪਲ ਗੋਤ ਜਠੇਰਿਆਂ ਦਾ ਮੇਲਾ ਮੰਦਰ ਬਾਬਾ ਫਤਹਿ ਚੰਦ ਜੀ ਬੜੋਹ ਰੋਡ ਰਾਣੀਤਾਲ ਹਿਮਾਚਲ ਪ੍ਰਦੇਸ਼ ਵਿਖੇ 13 ਅਪ੍ਰੈਲ ਦਿਨ ਐਤਵਾਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਝੰਡਾ ਚੜਾਉਣ ਦੀ ਰਸਮ ਦੁਪਹਿਰ 12 ਵਜੇ ਹੋਵੇਗੀ। ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਮੁੱਖ ਪ੍ਰਬੰਧਕ ਸ੍ਰੀ ਰੇਸਮ ਸਿੰਘ ਉੱਪਲ ਵਲੋਂ ਸਮੂਹ ਸੰਗਤ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕੀਤੀ ਜਾਵੇ।