Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਰਬਨ ਅਸਟੇਟ ਚੌਕੀ ਇੰਚਾਰਜ ਅਸ਼ੋਕ ਸ਼ਰਮਾ ਸਬ ਇੰਸਪੈਕਟਰ ਬਣੇ

ਅਰਬਨ ਅਸਟੇਟ ਚੌਕੀ ਇੰਚਾਰਜ ਅਸ਼ੋਕ ਸ਼ਰਮਾ ਸਬ ਇੰਸਪੈਕਟਰ ਬਣੇ

ਬਟਾਲਾ (ਅਵਿਨਾਸ਼ ਸ਼ਰਮਾ)

ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਅਤੇ ਡੀਐਸਪੀ ਸਿਟੀ ਲਲਿਤ ਸ਼ਰਮਾ ਨੇ ਸਟਾਰ ਲਗਾਇਆ

20 ਅਪ੍ਰੈਲ : ਬਟਾਲਾ ਦੀ ਅਰਬਨ ਸਟੇਟ ਚੌਕੀ ਦੇ ਇੰਚਾਰਜ ਏਐਸਆਈ ਅਸ਼ੋਕ ਸ਼ਰਮਾ ਨੂੰ ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਅਤੇ ਡੀਐਸਪੀ ਸਿਟੀ ਲਲਿਤ ਸ਼ਰਮਾ ਵੱਲੋਂ ਸਟਾਰ ਲਗਾ ਕੇ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਨਵ-ਨਿਯੁਕਤ ਸਬ-ਇੰਸਪੈਕਟਰ ਅਸ਼ੋਕ ਸ਼ਰਮਾ ਨੇ ਕਿਹਾ ਕਿ ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਅਤੇ ਡੀਐਸਪੀ ਸਿਟੀ ਲਲਿਤ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਟਾਲਾ ਨੂੰ ਅਪਰਾਧ ਮੁਕਤ ਕੀਤਾ ਜਾਵੇਗਾ। ਸਬ-ਇੰਸਪੈਕਟਰ ਅਸ਼ੋਕ ਸ਼ਰਮਾ ਨੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ ਅਸ਼ੋਕ ਸ਼ਰਮਾ ਪਿਛਲੇ ਲੰਬੇ ਸਮੇਂ ਤੋਂ ਬਟਾਲਾ ਜ਼ਿਲ੍ਹੇ ਦੀਆਂ ਵੱਖ-ਵੱਖ ਪੁਲਿਸ ਚੌਕੀਆਂ ਦੇ ਇੰਚਾਰਜ ਰਹਿ ਚੁੱਕੇ ਹਨ ਹਨ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ।