Prime Punjab Times

Latest news
ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ...
ADVERTISEMENT
You are currently viewing *ਜ਼ਰੂਰੀ ਮੁਰੰਮਤ ਕਾਰਨ 11 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ*

*ਜ਼ਰੂਰੀ ਮੁਰੰਮਤ ਕਾਰਨ 11 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ*

ਗੜ੍ਹਦੀਵਾਲਾ 10 ਮਾਰਚ (ਚੌਧਰੀ)

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਗੜਦੀਵਾਲਾ ਨੇ ਇਲਾਕੇ ਦੇ ਸਮੂਹ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋ ਚਲਦੇ ਸੰਸਾਰਪੁਰ ਕੰਡੀ ਏ ਪੀ ਫੀਡਰ ਤੇ ਮੱਕੋਵਾਲ ਯੂ.ਪੀ.ਐਸ. ਫੀਡਰ ਦੀ ਜਰੂਰੀ ਮੇਨਟੀਨੈਂਸ ਕਰਨ ਹਿੱਤ ਮਿਤੀ 11.03.26 ਨੂੰ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ। ਜਿਸ ਕਰਕੇ ਪਿੰਡ ਲਿੱਟਾ,ਚਾਂਗ ਬਸੋਆ,ਜਮਸ਼ੇਰ ਚਠਿਆਲ,ਸੀਹ ਚਠਿਆਲ, ਬਾਂਡਾ, ਕੇਸੋਪੁਰ,ਜੋਗੀਆਣਾ, ਫਤਿਹਪੁਰ,ਭਾਣੋਵਾਲ,ਭੱਟਲਾ,ਕੋਈ.ਸੰਸਾਰਪੁਰ,ਸ਼ਗਿਆਲ, ਅਗਲੋਰ,ਜਾਂਗਲਾ,ਅੱਦੋਚੱਕ ਆਦਿ ਦੀ ਸਪਲਾਈ ਬੰਦ ਰਹੇਗੀ।

error: copy content is like crime its probhihated