Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜ਼ਰੂਰੀ ਮੁਰੰਮਤ ਕਾਰਨ 24 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜ਼ਰੂਰੀ ਮੁਰੰਮਤ ਕਾਰਨ 24 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 23 ਦਸੰਬਰ (ਚੌਧਰੀ )

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਗੜਦੀਵਾਲਾ ਵਲੋ ਇਲਾਕੇ ਦੇ ਸਮੂਹ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋ ਚਲਦੇ ਪੰਡੋਰੀ ਕੰਡੀ ਮਿਕਸ ਫੀਡਰ ਦੀ ਜਰੂਰੀ ਮੇਨਟੀਨੈਂਸ ਕਰਨ ਹਿੱਤ ਮਿਤੀ 24.12.25 ਨੂੰ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ। ਜਿਸ ਕਰਕੇ ਪਿੰਡ ਪੰਡੋਰੀ ਅਟਵਾਲ,ਸਹਿਜੋਵਾਲ ਮੂਸਾ,ਨੰਗਲ ਥੱਥਲ,ਨੰਗਲ ਘੋੜਾਵਾਹਾ,ਟੈਂਟਪਾਲ,ਚੱਕਲਾਦੀਆਂ ਅਤੇ ਗੱਜਾਂ ਆਦਿ ਪਿੰਡਾ ਦੀ ਸਪਲਾਈ ਬੰਦ ਰਹੇਗੀ।