Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing *ਜ਼ਰੂਰੀ ਮੁਰੰਮਤ ਕਾਰਨ 4 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ*

*ਜ਼ਰੂਰੀ ਮੁਰੰਮਤ ਕਾਰਨ 4 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ*

ਗੜ੍ਹਦੀਵਾਲਾ 3 ਫਰਵਰੀ (ਚੌਧਰੀ)

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਗੜਦੀਵਾਲਾ ਵਲੋ ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਖੁਣ-ਖੁਣ ਕਲਾਂ ਦੀ ਜਰੂਰੀ ਮੁਰੰਮਤ ਦੌਰਾਨ ਇਸ ਸਬ ਸਟੇਸ਼ਨ ਤੋ ਚਲਦੇ ਖਾਨਪੁਰ ਯੂ ਪੀ ਐਸ ਫੀਡਰ,ਧੁੱਗਾ-2 ਏ ਪੀ,ਦਵਾਖਰੀ ਏ ਪੀ ਅਤੇ ਜੱਕੋਵਾਲ ਦੀ ਬ੍ਰਾਂਚ ਦੀ ਸਪਲਾਈ ਮਿਤੀ 04.02.26 ਨੂੰ ਸਵੇਰੇ 10:00 ਵਜੇ ਤੋ ਸ਼ਾਮ 4:00 ਵਜੇ ਤੱਕ ਬੰਦ ਰਹੇਗੀ। ਜਿਸ ਨਾਲ ਧੁੱਗਾ ਕਲਾਂ ,ਖਾਨਪੁਰ,ਚੱਤੋਵਾਲ,ਦੇਹਰੀਵਾਲ,ਸੇਖੂਪੁਰ ਕਲਾਂ,ਭੱਟੀਆਂ, ਅੰਬਾਲਾ ਜੱਟਾਂ, ਅਲੱੜ ਪਿੰਡ, ਜੋਹਲਾਂ,ਦਵਾਖਰੀ,ਕੂਮਪੁਰ,ਨੰਗਲ ਦਾਤਾ,ਕਾਲਾ ਝਿੰਗੜ, ਤੂਰਾਂ ਆਦਿ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।

 

error: copy content is like crime its probhihated