Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜ਼ਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 16 ਫਰਵਰੀ (ਚੌਧਰੀ)

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਨੇ ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ  ਕਿ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਦੀ ਜਰੂਰੀ ਮੁਰੰਮਤ ਕਰਨ ਹਿੱਤ ਮਿਤੀ 16.2.26 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋਂ ਚਲਦੇ ਸਾਰੇ ਯੂਪੀਐਸ ਅਤੇ ਏਪੀ ਫੀਡਰਾਂ ਦੀ ਸਪਲਾਈ ਬੰਦ ਰਹੇਗੀ। ਜਿਸ ਨਾਲ ਸ਼ਹਿਰ ਗੜਦੀਵਾਲਾ ਅਰਗੋਵਾਲ ,ਮਾਂਗਾ, ਡੱਫਰ, ਰੰਧਾਵਾ ਜਮਸ਼ੇਰ, ਚਠਿਆਲ,ਸੰਸਾਰਪੁਰ ਮੱਕੋਵਾਲ, ਪੰਡੋਰੀ ਅਟਵਾਲ, ਅੱਲੜ ਪਿੰਡ, ਫਤਿਹਪੁਰ, ਧੂਤ ਕਲਾਂ ਬਾਹਗਾ, ਰਾਜਾ ਕਲਾਂ, ਢੋਲਵਾਲ, ਤੂਰਾਂ, ਮਾਨਗੜ, ਭਾਨਾ ਆਦਿ ਪਿੰਡ ਸਾਰੇ ਪਿੰਡਾਂ ਦੀ ਸਪਲਾਈ ਪ੍ਰਭਾਵਤ ਹੋਵੇਗੀ।