Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜਿਲ੍ਹਾ ਪੱਧਰੀ ਖੇਡਾਂ  ਦੇ ਵੱਖ – ਵੱਖ ਖੇਡ ਮੁਕਾਬਲਿਆਂ..

ਜਿਲ੍ਹਾ ਪੱਧਰੀ ਖੇਡਾਂ  ਦੇ ਵੱਖ – ਵੱਖ ਖੇਡ ਮੁਕਾਬਲਿਆਂ..

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

ਜਿਲ੍ਹਾ ਪੱਧਰੀ ਖੇਡਾਂ  ਦੇ ਵੱਖ – ਵੱਖ ਖੇਡ ਮੁਕਾਬਲਿਆਂ ਦੀ ਹੋਈ ਸ਼ੁਰੂਆਤ 

8 ਸਤੰਬਰ : ਅੱਜ ਮਿਤੀ 08/09/2022 ਨੂੰ ਸਿੱਖਿਆ ਵਿਭਾਗ ਦੇ ਹੁਕਮਾਂ ਅਨੂਸਾਰ ਜਿਲ੍ਹਾ ਸਿੱਖਿਆ ਅਫਸਰ (ਸ) ਸ. ਗੁਰਸਰਨ ਸਿੰਘ ਕਮ ਪ੍ਰਧਾਨ ਜਿਲ੍ਹਾ ਟੂਰਨਾਂਮੈਂਟ ਕਮੇਟੀ ਹੁਸ਼ਿਆਰਪੁਰ , ਉਪ ਜਿਲ੍ਹਾ ਸਿੱਖਿਆ ਅਫਸਰ (ਸ) ਧੀਰਜ ਵਿਸ਼ਿਸ਼ਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਮ.ਸਪੋਰਟਸ ਸ.ਦਲਜੀਤ ਸਿੰਘ ਦੀ ਦੇਖਰੇਖ ਵਿੱਚ ਦੋ ਦਿਨਾਂ ਵੱਖ-ਵੱਖ ਖੇਡ ਸਥਾਨਾਂ ਤੇ ਲੜਕੇ/ਲੜਕੀਆਂ ਸਸਸਸ ਬਾਗਪੁਰ ,ਸਸਸਸ ਖੁਆਸਪੁਰਹੀਰਾਂ,ਸਹਸ ਭੀਖੋਵਾਲ ਅਤੇ ਸਹਸ ਮੇਘੋਵਾਲ ਗੰਜੀਆਂ ਵਿਖੇ ਜਿਲ੍ਹਾ ਪੱਧਰੀ ਖੇਡਾਂ ਵੱਖ –ਵੱਖ ਖੇਡ ਕਨਵੀਨਰਾਂ ਵਲੋਂ ਕਰਵਾਈਆਂ ਜਾ ਰਹੀਆਂ ਹਨ । ਇਹਨਾਂ ਖੇਡਾਂ ਵਿੱਚ ਕਬੱਡੀ ਨੈਸ਼ਨਲ ਸਟਾਇਲ ਲੜਕੀਆਂ , ਕਬੱਡੀ ਸਰਕਲ ਸਟਾਇਲ ਲੜਕੇ , ਰੱਸਾ-ਕਸੀ, ਹੈਂਡਬਾਲ ਅਤੇ ਵਾਲੀਬਾਲ ਕਰਵਾਏ ਗਏ । ਇਹਨਾਂ ਖੇਡਾਂ ਦਾ ਉਦਘਾਟਨ ਜਿਲ੍ਹਾ ਸਿੱਖਿਆ ਅਫਸਰ (ਸ) ਕਮ ਪ੍ਰਧਾਨ ਜਿਲ੍ਹਾ ਟੂਰਨਾਂਮੈਂਟ ਕਮੇਟੀ ਵਲੋਂ ਕੀਤਾ ਗਿਆ । ਇਸ ਮੌਕੇ ਖੇਡ ਕਨਵੀਨਰ ਸ. ਕੁਲਵਿੰਦਰ ਸਿੰਘ , ਸ. ਪ੍ਰਭਜੋਤ ਸਿੰਘ , ਸ. ਜਗਜੀਤ ਸਿੰਘ ,ਸ਼੍ਰੀ ਦੀਪਕ ਸੋਂਧੀ , ਸ. ਹਰਵਿੰਦਰ ਸਿੰਘ , ਸ਼੍ਰੀ ਨਰੇਸ਼ ਕੁਮਾਰ , ਸ. ਸੁਖਦੇਵ ਸਿੰਘ , ਸ਼੍ਰੀ ਸਰਬਜੀਤ ਸਿੰਘ , ਸ਼੍ਰੀਮਤੀ ਰੀਨਾ ਰਾਣੀ, ਸ਼੍ਰੀਮਤੀ ਰਾਜ ਕੁਮਾਰੀ , ਸੰਦੀਪ ਸਿੰਘ, ਸੰਦੀਪ ਕੁਮਾਰ , ਜਗਦੀਸ਼ ਬਹਾਦਰ ਸਿੰਘ , ਹਰਜਿੰਦਰ ਸਿੰਘ, ਸੁੱਚਾ ਸਿੰਘ , ਸੁਰਿੰਦਰ ਚੰਦ, ਰਾਮ ਲਾਲ, ਦਵਿੰਦਰ ਸਿੰਘ , ਜਸਪਿੰਦਰ ਸਿੰਘ , ਆਦਿ ਹਾਜਰ ਸਨ ।ਇਹ ਸਮੁੱਚੀ ਜਾਣਕਾਰੀ ਦਲਜੀਤ ਸਿੰਘ ਡੀ.ਐਮ.ਸਪੋਰਟਸ ਵਲੋਂ ਦਿੱਤੀ ਗਈ ।