Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਵਿਕਾਸ ਕ੍ਰਾਂਤੀ ਰੈਲੀ ‘ਚ ਯੂਥ ਵਰਗ ਨਿਭਾਏਗਾ ਅਹਿਮ ਰੋਲ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਵਿਕਾਸ ਕ੍ਰਾਂਤੀ ਰੈਲੀ ‘ਚ ਯੂਥ ਵਰਗ ਨਿਭਾਏਗਾ ਅਹਿਮ ਰੋਲ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਗੜ੍ਹਦੀਵਾਲਾ (ਚੌਧਰੀ) 17 ਨਵੰਬਰ 

: ਵਿਕਾਸ ਕ੍ਰਾਂਤੀ ਰੈਲੀ ਜੋ ਕਿ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ, ਜਲੰਧਰ-ਫਗਵਾੜਾ ਰੋਡ ਬਾਈਪਾਸ, ਹੁਸ਼ਿਆਰਪੁਰ 18 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਕੀਤੀ ਜਾ ਰਹੀ ਹੈ। ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ। ਇਸ ਰੈਲੀ ਨੂੰ ਲੈ ਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਇਸ ਰੈਲੀ ਵਿਚ ਯੂਥ ਵਰਗ ਅਹਿਮ ਰੋਲ ਨਿਭਾਏਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਲੈ ਕੇ ਯੂਥ ਵਰਗ ਵਿੱਚ ਭਾਰੀ ਉਤਸ਼ਾਹ ਹੈ। ਇਸ ਸਬੰਧੀ ਉਨ੍ਹਾਂ ਗੜ੍ਹਦੀਵਾਲਾ ਵਿਖੇ ਯੂਥ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਹਰਸਿਮਰਨਜੀਤ ਸਿੰਘ ਸੋਨੂੰ, ਗੁਰਸ਼ਮਿੰਦਰ ਸਿੰਘ ਰੰਮੀ ਸਰਪੰਚ ਢੋਲੋਵਾਲ, ਨਵਜੋਤ ਸਿੰਘ, ਸਚਿਨ ਸਿੱਧੂ, ਵਿਨੈ ਰੁਪੋਵਾਲ, ਰਾਜਵਿੰਦਰ ਰਾਜੂ, ਵਿਸ਼ਾਲ, ਸਾਬੀ, ਰਾਹੁਲ ਸੇਠ, ਸੋਹਨ ਸਿੰਘ, ਨੰਦੂ, ਅੰਕੁਲ, ਸੰਨੀ, ਹਰਸਿਮਰਨਜੀਤ ਸਿੰਘ, ਬਲਵਿੰਦਰ ਸਿੰਘ, ਰਾਹੁਲ ਢੱਟ, ਅਰਸ਼ ਸਮੇਤ ਵੱਡੀ ਗਿਣਤੀ ਵਿਚ ਯੂਥ ਵਰਗ ਹਾਜਰ ਸੀ।