Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡ ਬਾਹਗਾ ਵਿਖੇ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ

ਪਿੰਡ ਬਾਹਗਾ ਵਿਖੇ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

1 ਸਤੰਬਰ : ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਜੀ ਦੇ ਦਿਸਾ ਨਿਰਦੇਸਾ ਮੁਤਾਬਿਕ ਨਸ਼ਿਆ ਦੀ ਰੋਕ ਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਡਾ ਜੀ ਵਲੋਂ ਦਿੱਤੀਆ ਹਦਾਇਤਾ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਵੱਲੋਂ ਪਿੰਡ ਬਾਹਗਾ ਵਿੱਚ ਜਾ ਕੇ ਸਰਪੰਚ,ਪੰਚ,ਮੈਂਬਰ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਨਸ਼ਿਆਂ ਪ੍ਰਤੀ ਮੀਟਿੰਗ ਕੀਤੀ ਗਈ ਨਸ਼ਿਆਂ ਪ੍ਰਤੀ ਜਾਗੂਰਕ ਕੀਤਾ ਗਿਆ ਅਤੇ ਉੱਚ ਅਧਿਕਾਰੀਆ ਵੱਲੋ ਮਿਲੇ ਦਿਸਾ ਨਿਰਦੇਸਾ ਬਾਰੇ ਜਾਣੂ ਕਰਾਇਆ ਗਿਆ ਹਦਾਇਤ ਕੀਤੀ ਕਿ ਲੁੱਟ ਖੋਹ ਕਰਦਾ ਜਾ ਨਸ਼ਾ ਕਰਨ ਸੰਬੰਧੀ ਕਿਸੇ ਬਾਰੇ ਪਤਾ ਲੱਗਦਾ ਹੈ ਤਾਂ ਤਰੁੰਤ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ । ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਕੋਈ ਸ਼ੱਕੀ ਦਿਖਾਈ ਦਿੰਦਾ ਹੈ ਤਾ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਜੋ ਮੌਕਾ ਪਰ ਸਰਪੰਚ ਚੈਚਲ ਸਿੰਘ,ਮਾਸਟਰ ਦਲਜੀਤ ਸਿੰਘ, ਮਾਸਟਰ ਸਾਧੂ ਸਿੰਘ, ਚਰਨਜੀਤ ਸਿੰਘ,ਨੰਬਰਦਾਰ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੋਹਤਬਾਰ ਅਤੇ ਪਿੰਡ ਵਾਸੀ ਹਾਜਰ ਸਨ।