Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪਿੰਡ ਭੱਟਲਾਂ ਵਿਖੇ ਜਾਕੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ

ਪਿੰਡ ਭੱਟਲਾਂ ਵਿਖੇ ਜਾਕੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ

ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ)

: ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਹੁਸ਼ਿਆਰਪੁਰ ਕੋਮਲ ਮਿਤਲ ਜੀ ਅਤੇ ਐਸ ਡੀ ਐਮ ਟਾਂਡਾ ਵਿਓਮ ਭਾਰਦਵਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਵੋਟ ਪਾਉਣ ਅਤੇ ਵੋਟ ਬਣਾਉਣ ਸੰਬੰਧੀ ਜਾਗਰੂਕ ਕਰਨ ਦੇ ਲਈ ਜਿਲੇ ਵਿੱਚ ਅਲਗ-ਅਲਗ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ ਇਸੇ ਲੜੀ ਵਿੱਚ ਪਿੰਡ ਭੱਟਲਾਂ ,ਉੜਮੁੜ ਹਲਕੇ ਵਿੱਚ ਦਕਸ਼ ਸੋਹਲ (ਸਵੀਪ ਨੋਡਲ ਅਫਸਰ)ਡਾਕਟਰ ਕੁਲਦੀਪ ਸਿੰਘ ਮਨਹਾਸ , (ਸਹਾਇਕ ਸਵੀਪ ਨੋਡਲ ਅਫਸਰ) ਬੀ ਐਲ ਓ ਅਨੂਪ ਸਿੰਘ ਦੀ ਅਗਵਾਹੀ ਹੇਠਾਂ ਵੋਟਰ ਨੂੰ ਜਾਗਰੂਕ ਕੀਤਾ ਗਿਆ।

ਜਿਸ ਵਿੱਚ ਵਿਸੇਸ਼ ਤੌਰ ਤੇ ਵਜੁਰਗ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਸਹਾਇਕ ਨੋਡਲ ਅਫਸਰ ਹਲਕਾ ਉੜਮੁੜ ਡਾ.ਕੁਲਦੀਪ ਸਿੰਘ ਮਨਹਾਸ ਨੇ ਪਿੰਡ ਭੱਟਲਾਂ ਵਿੱਚ ਜਾਕੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਅਤੇ ਵੱਧ ਵੋਟਾਂ ਪਾਉਣ ਦਾ ਨਾਹਰਾ ਵੀ ਦਿੱਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਤਿਹਪੁਰ ਭੱਟਲਾਂ ਦੇ ਸਟਾਫ਼ ਵਲੋ ਵੀ ਵੋਟਰਾਂ ਨੂੰ ਬਿਨਾ ਕਿਸੇ ਭੇਦ ਭਾਵ ਤੋਂ ਵੱਧ ਤੋ ਵੱਧ ਵੋਟਰਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ ।ਇਸ ਮੌਕੇ ਤੇ ਬਲਦੇਵ ਸਿੰਘ,ਅਮੀਰ ਸਿੰਘ ,ਤਿਲਕ ਰਾਜ,ਸੰਜੀਵ ਕੁਮਾਰ,ਸ਼ਲਿੰਦਰ ਸਿੰਘ,ਅਰਵਿੰਦ ਗੌਤਮ,ਜਤਿੰਦਰ ਕੁਮਾਰ,ਹੋਰ ਸਕੂਲ ਸਟਾਫ਼ ਅਤੇ ਪਿੰਡ ਦੇ ਪਤਵੰਤੇ ਵੋਟਰ ਹਾਜਰ ਸਨ।