Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਚੀਨਾ ਦੀ ਦਿਨਦਿਹਾੜੇ ਗੋਲੀਆਂ ਮਾਰ ਕੇ ਹੱਤਿਆ

ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਚੀਨਾ ਦੀ ਦਿਨਦਿਹਾੜੇ ਗੋਲੀਆਂ ਮਾਰ ਕੇ ਹੱਤਿਆ

ਹਰਿਆਣਾ 4 ਜਨਵਰੀ (PPT NEWS) 

:  ਹੁਸ਼ਿਆਰਪੁਰ ਦੇ ਹਲਕਾ ਸ਼ਾਮਚੁਰਾਸੀ ਦੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਦੀ ਦਿਨ ਦਿਹਾੜੇ ਕੁਝ ਨੌਜਵਾਨਾਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਟਾਂਡਾ ਰੋਡ ਤੇ ਪੈਂਦੇ ਅੱਡਾ ਦੌਸੜਕਾ ਵਿਖੇ ਕਾਜਲ ਅਰਥ ਮੂਵਰ ਦੇ ਮਾਲਿਕ ਸਾਬਕਾ ਸਰਪੰਚ ਅਤੇ ਬਸਪਾ ਨੇਤਾ ਸੰਦੀਪ ਸਿੰਘ ਚੀਨਾ ਦੀ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਗੋਲੀਆਂ ਮਾਰੀਆਂ ਗਈਆਂ।

ਗੰਭੀਰ ਹਾਲਤ ਵਿੱਚ ਸੰਦੀਪ ਸਿੰਘ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲੈ ਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਦੇ ਐਸ ਐਚ ਓ ਗੁਰਪ੍ਰੀਤ ਸਿੰਘ ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।