Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਪਿੰਡ ਧੁੱਗਾ ਕਲਾਂ ਵਿਖੇ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਾ ਕੇ ਨਾ ਸਾੜਨ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਪਿੰਡ ਧੁੱਗਾ ਕਲਾਂ ਵਿਖੇ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਾ ਕੇ ਨਾ ਸਾੜਨ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੜ੍ਹਦੀਵਾਲਾ 23 ਸਤੰਬਰ (ਚੌਧਰੀ) 

: ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਡਾ.ਦਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਭੂੰਗਾ ਵਲੋਂ ਪਿੰਡ ਧੁੱਗਾ ਕਲਾਂ ਵਿਖੇ“ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਾ ਕੇ ਨਾ ਸਾੜਨ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮOਕੇੇ ਡਾ. ਸੰਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਹਾ ਕਿ ਕਿਸਾਨਾਂ ਨੂੰ ਝਰਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀ ਲਗਾਉਣੀ ਚਾਹੀਦੀੇ ਅਤੇ ਇਸ ਨੂੰ ਜ਼ਮੀਨ ਵਿੱਚ ਹੀ ਵਾਹ ਕੇ ਰਲਾ ਦੇਣਾ ਚਾਹੀਦਾ ਹੈ। ਝਰਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ,ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ,ਬਿਮਾਰੀਆਂ ਫੈਲਦੀਆਂ ਹਨ,ਖੁਰਾਕੀ ਤੱਤਾਂ ਦੀ ਵੀ ਹਾਨੀ ਹੁੰਦੀ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਇਸ ਮੌਕੇ ਬਲਜਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਜ਼ਰਹਲ ਨੇ ਦੱਸਿਆ ਕਿ ਝਰਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੁਹੰਦ ਦਾ ਖੇਤ ਵਿੱਚ ਹੀ ਪ੍ਰਬੰਧਨ ਲਈ ਪੰਜਾਬ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਕਿਸਾਨਾਂ ਅਤੇ ਸਹਿਕਾਰੀ ਸੇਭਾਵਾਂ ਨੂੰ ਮਸ਼ੀਨਰੀ ਜਿਵੇ ਕਿ ਬੇਲਰ ਰੇਕ, ਸੁਪਰ ਸੀਡਰ,ਮਲਚਰ,ਚਾਪਰ, ਐਮ.ਬੀ. ਪਲਰਅ ਆਦਿ ਸਬਸਿਡੀ ਤੇ ਮੁਹੱਇਆ ਕਰਵਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਪਿੰਡਾਂ ਵਿੱਚ ਪ੍ਰਚਾਰ ਵੈਨ ਚਲਾਈ ਜਾ ਰਹੀ ਹੈ,ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਡਾ ਪ੍ਰਿਤਪਾਲ ਸਿੰਘ ਥਿਆੜਾ, ਬਲਾਕ ਟੈਕਨਾਲਰਜੀ ਮੈਨੇਜਰ ਭੂੰਗਾ ਨੇ ਸੁਪਰ ਸੀਡਰ ਰਾਹੀ ਕਣਕ ਦੀ ਬਿਜਾਈ ਕਰਨ ਦੇ ਵਿਗਿਆਨਕ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਹਾੜੀ ਦੀਆਂ ਹਰਰਰਰ ਫਸਲਾਂ ਜਿਵੇਂ ਸਰਰ, ਦਾਲਾਂ ਆਦਿ ਦੀਆਂ ਨਵੀਆਂ ਕਿਸਮਾਂ ਅਤੇ ਬੀਜ ਦੀ ਸਰਧ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜਗਿੰਦਰਪਾਲ ਖੇਤੀਬਾੜੀ ਵਿਸਥਾਰ ਅਫਸਰ ਗੜਦੀਵਾਲ ਪੀ ਐਮ ਕਿਸਾਨ ਸਨਮਾਨ ਨਿਧੀ ਯਰਜਨਾ ਅਤੇ ਵਿਭਾਗ ਦੀਆਂ ਹਰਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਕਿਸਾਨ ਯੂਨੀਅਨ ਆਗੂ ਅਮਰਜੀਤ ਸਿੰਘ ਧੁੱਗਾਂ ਅਤੇ ਰਣਜਰਧ ਸਿੰਘ,ਲੰਬੜਦਾਰ ਹਰਦੀਪ ਸਿੰਘ, ਰਿਟਾਇਰਡ ਕੈਪਟਨ ਅਵਤਾਰ ਸਿੰਘ ਢੱਟ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।