Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਖਿਆਲਾ ਬੁਲੰਦਾਂ ਦੇ ਗੁਰਨਾਮ ਸਿੰਘ ਦਾ ਦਿਹਾਂਤ, ਅੰਤਿਮ ਸੰਸਕਾਰ ਕੱਲ

ਪਿੰਡ ਖਿਆਲਾ ਬੁਲੰਦਾਂ ਦੇ ਗੁਰਨਾਮ ਸਿੰਘ ਦਾ ਦਿਹਾਂਤ, ਅੰਤਿਮ ਸੰਸਕਾਰ ਕੱਲ

ਗੜ੍ਹਦੀਵਾਲਾ, 18 ਜਨਵਰੀ (ਚੌਧਰੀ) 

: ਪਿੰਡ ਖਿਆਲਾ ਬੁਲੰਦਾ ਦੇ ਰਹਿਣ ਵਾਲੇ ਗੁਰਨਾਮ ਸਿੰਘ ਦੀ ਬੀਤੇ ਦਿਨ ਦੇਹਾਂਤ ਹੋ ਗਿਆ । ਜਿਨ੍ਹਾਂ ਦਾ ਅੰਤਿਮ ਸੰਸਕਾਰ 19 ਜਨਵਰੀ ਨੂੰ ਕੀਤਾ ਜਾਵੇਗਾ। ਗੁਰਨਾਮ ਸਿੰਘ ਅੱਡਾ ਇੰਚਾਰਜ ਰਾਜਧਾਨੀ ਵਜੋਂ ਕੰਮ ਕਰਦਾ ਸੀ। ਗੁਰਨਾਮ ਸਿੰਘ ਦੇ ਦੇਹਾਂਤ ‘ਤੇ ਗੜ੍ਹਦੀਵਾਲਾ ਦੇ ਕੌਂਸਲਰ ਹਰਵਿੰਦਰ ਕੁਮਾਰ ਸੋਨੂੰ, ਸੇਠ ਨਿਊਜ਼ ਏਜੰਸੀ ਦੇ ਈਸ਼ੂ ਸੇਠ, ਨਿੱਕੂ ਸੇਠ, ਰਜਿੰਦਰ ਕੁਮਾਰ, ਪਰਮਜੀਤ ਸਿੰਘ ਗਿੱਲਾਂ , ਆਸ਼ੂ ਫਤਿਹਪੁਰ, ਮਨਪ੍ਰੀਤ ਮੰਨਾ, ਰਾਜੇਸ਼ ਜੈਸ਼ੀ, ਉੱਤਮ ਅਤੇ ਹੋਰ ਸ਼ਹਿਰ ਦੇ ਪਤਵੰਤਿਆਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਰਨਣਯੋਗ ਹੈ ਕਿ ਗੁਰਨਾਮ ਸਿੰਘ ਬਹੁਤ ਹੀ ਚੰਗੀ ਸੋਚ ਵਾਲੇ ਅਤੇ ਇਮਾਨਦਾਰ ਵਿਅਕਤੀ ਸਨ।