Prime Punjab Times

Latest news
ਟਾਂਡਾ ਦੇ ਸਾਬਕਾ ਸ਼ੋ ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਪਿੰਡ ਲੱਖਪੁਰ ਵਿਖੇ ਖੂਨਦਾਨ ਕੈਂਪ 25 ਜੂਨ ਨੂੰ

ਪਿੰਡ ਲੱਖਪੁਰ ਵਿਖੇ ਖੂਨਦਾਨ ਕੈਂਪ 25 ਜੂਨ ਨੂੰ

ਫਗਵਾੜਾ (ਲਾਲੀ ਦਾਦਰ) 

23 ਜੂਨ : ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨ ਦਾਨ ਕੈਂਪ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ (ਰਜਿ.) ਫਗਵਾੜਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 25 ਜੂਨ ਦਿਨ ਐਤਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਬੇਰੀ ਸਾਹਿਬ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਲਗਾਇਆ ਜਾ ਰਿਹਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀ ਨੌਜਵਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਮਨੁੱਖਤਾ ਦੀ ਭਲਾਈ ਅਤੇ ਲੋੜਵੰਦ ਮਰੀਜਾਂ ਦੀ ਜਰੂਰਤ ਨੂੰ ਪੂਰਾ ਕਰਨ ਲਈ ਆਪਣਾ ਖੂਨ ਦਾਨ ਕਰਕੇ ਕੈਂਪ ਨੂੰ ਸਫਲ ਬਣਾਇਆ ਜਾਵੇ।
ਤਸਵੀਰ 001, ਕੈਪਸ਼ਨ- ਪਿੰਡ ਲੱਖਪੁਰ ਵਿਖੇ ਲਗਾਏ ਜਾ ਰਹੇ ਖੂਨ ਦਾਨ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ।

error: copy content is like crime its probhihated