Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪਿੰਡ ਸਿੰਘਪੁਰ ‘‘ਚ ਸਮਾਗਮ ਵਾਲੇ ਸਥਾਨ ਅਤੇ ਆਸ-ਪਾਸ ਡਰੋਨ ਉਡਾਉਣ ’ਤੇ ਪਾਬੰਦੀ

ਪਿੰਡ ਸਿੰਘਪੁਰ ‘‘ਚ ਸਮਾਗਮ ਵਾਲੇ ਸਥਾਨ ਅਤੇ ਆਸ-ਪਾਸ ਡਰੋਨ ਉਡਾਉਣ ’ਤੇ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 

4 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 5 ਮਈ ਨੂੰ ਗੁਰਦੁਆਰਾ ਕਿਲਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ, ਪਿੰਡ ਸਿੰਘਪੁਰ, ਥਾਣਾ ਹਾਜੀਪੁਰ ਵਿੱਚ ਸਮਾਗਮ ਵਾਲੇ ਸਥਾਨ ਅਤੇ ਆਸ-ਪਾਸ ਦੇ ਖੇਤਰ ਵਿੱਚ ਡਰੋਨ  ਉਡਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।