Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪਿੰਡ ਥਿੰਦਾ ਚਿਪੜਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਗਾਇਆ ਸੁਵਿਧਾ ਕੈਂਪ

ਪਿੰਡ ਥਿੰਦਾ ਚਿਪੜਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਗਾਇਆ ਸੁਵਿਧਾ ਕੈਂਪ

ਗੜ੍ਹਦੀਵਾਲਾ (ਚੌਧਰੀ) 

17 ਫਰਵਰੀ : ਅੱਜ ਪਿੰਡ ਥਿੰਦਾ ਚਿਪੜਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੁਵਿਧਾ ਕੈਂਪ ਨਾਇਬ ਤਸੀਲਦਾਰ ਸ, ਲਵਦੀਪ ਸਿੰਘ ਧੂਤ ਦੀ ਅਗਵਾਈ ਹੇਠ ਲਗਾਇਆ ਗਿਆ । ਜਿਸ ਵਿਚ ਲੋਕਾਂ ਨੂੰ ਲਾਲ ਲਕੀਰ ਵਾਲੇ ਮਕਾਨਾਂ ਨੂੰ ਆਪਣੇ ਨਾਮ ਕਰਵਾਉਣ ਅਤੇ ਮਾਲ ਮਹਿਕਮੇ ਦੀਆਂ ਸੇਵਾਵਾਂ ਸਬੰਧੀ ਵਿਸ਼ੇਸ਼ ਤੌਰ ਤੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ । ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ ਅਤੇ ਮੌਕੇ ਤੇ ਨਿਪਟਾਰਾ ਵੀ ਕੀਤਾ ਗਿਆ। ਇਸ ਮੌਕੇ ਸੀਡੀਪੀਓ ਦਫ਼ਤਰ ਭੂੰਗਾ ਵੱਲੋਂ ਮੈਡਮ ਜਸਵਿੰਦਰ ਕੌਰ ਨੇ ਬੁਢਾਪਾ ਪੈਨਸ਼ਨ ਅਤੇ ਹੋਰ ਆਪਣੇ ਮਹਿਕਮੇ ਨਾਲ ਸਬੰਧਤ ਸਕੀਮਾਂ ਦੀ ਜਾਣਕਾਰੀ ਦਿੱਤੀ । ਇਸ ਮੌਕੇ ਸੁਪਰਵਾਈਜ਼ਰ ਮੈਡਮ ਕਰਮਜੀਤ ਕੌਰ, ਕਲਾਰਕ ਹਰਭਜਨ ਸਿੰਘ,ਪਟਵਾਰੀ ਗੁਰਪ੍ਰੀਤ ਸਿੰਘ ਕਾਲਕਟ,ਇਕਬਾਲ ਕੌਰ ਰੀਡਰ,ਪਰਮਿੰਦਰ ਸਿੰਘ ਕੰਪਿਊਟਰ ਉਪਰੇਟਰ ,ਸਰਪੰਚ ਲਜ ਕੌਰ ਚਿੱਪੜਾ,ਸਰਪੰਚ ਨਸੀਬ ਸਿੰਘ ਜੀਅ ਸਹੋਤਾ, ਲੰਬੜਦਾਰ ਪਰਮਿੰਦਰ ਸਿੰਘ ਥਿੰਦਾ,ਲੰਬੜਦਾਰ ਸਰਬਜੀਤ ਸਿੰਘ ਹਰਦੋਪੱਟੀ,ਲੰਬੜਦਾਰ ਰਾਮ ਸਿੰਘ,ਲੰਬੜਦਾਰ ਸਰੂਪ ਸਿੰਘ ਚਿੱਪੜਾ,ਪਰਮਜੀਤ ਸਿੰਘ ਪੰਚ,ਮਲਕੀਤ ਸਿੰਘ ਪੰਚ , ਬਲਵਿੰਦਰ ਸਿੰਘ,ਹਰਵਿੰਦਰ ਸਿੰਘ ਸਮਰਾ,ਹਰਜੀਤ ਭਾਟੀਆ , ਪ੍ਰਿੰਸੀਪਲ ਜਗਜੀਤ ਸਿੰਘ,ਮਾਸਟਰ ਦੌਲਤ ਸਿੰਘ,ਬਲਵਿੰਦਰ ਜੀਤ ਕੌਰ,ਜਸਵੀਰ ਕੌਰ, ਬਚਨ ਕੌਰ ਹੈਲਪਰ,ਚੰਚਲਾ ਦੇਵੀ, ਸੁਰਿੰਦਰਪਾਲ ਸਿੰਘ ਚੌਕੀਦਾਰ,ਅਤੇ ਦਲਜੀਤ ਸਿੰਘ ਚੌਕੀਦਾਰ, ਆਦਿ ਹਾਜ਼ਰ ਸਨ