ਹੁਸ਼ਿਆਰਪੁਰ (ਬਿਊਰੋ)
9 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੇ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਸਬੰਧੀ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਫਿਲਮ 10 ਮਾਰਚ, ਦਿਨ ਸ਼ੁੱਕਰਵਾਰ ਨੂੰ ਡੀ ਡੀ ਪੰਜਾਬੀ (ਦੂਰਦਰਸ਼ਨ) ‘ਤੇ ਪ੍ਰਾਈਮ ਟਾਈਮ ਸ਼ਾਮ 8.30 ਵਜੇ ਪ੍ਰਸਾਰਿਤ ਕੀਤੀ ਜਾਵੇਗੀ।








