Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ

ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ

ਗੜ੍ਹਦੀਵਾਲਾ, 12 ਜੂਨ (ਚੌਧਰੀ )

: ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਮਾਜਿਕ ਅਤੇ ਵਪਾਰਕ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਵੇਕ ਗੁਪਤਾ ਨੂੰ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਤੋਂ ਬਾਅਦ ਇਲਾਕੇ ਦੇ ਵਪਾਰੀਆਂ, ਪਾਰਟੀ ਵਰਕਰਾਂ ਅਤੇ ਸਮਾਜ ਸੇਵੀਆਂ ਵੱਲੋਂ ਵਿਵੇਕ ਗੁਪਤਾ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵਿਵੇਕ ਗੁਪਤਾ ਨੇ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਲੀਡਰਸ਼ਿਪ,ਹਲਕਾ ਉੜਮੁੜ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ,ਅਮਿਤ ਨੇਗੀ ਦੁਆਬਾ ਸੈਕਟਰੀ,ਦਰਿਪਨ ਸੈਣੀ ਪੰਜਾਬ ਪ੍ਰਧਾਨ,ਪ੍ਰੇਮ ਕੁਮਾਰ ਜੈਨ ਚੇਅਰਮੈਨ ਹਲਕਾ ਉੜਮੁੜ ਅਤੇ ਸੂਬਾ ਅਤੇ ਹਲਕਾ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਵਪਾਰਕ ਵਰਗ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਫੋਟੋ ਕੈਪਸ਼ਨ: ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁਰ ਦੇ ਮੈਂਬਰ ਨਿਯੁਕਤ ਕੀਤੇ ਗਏ ਵਿਵੇਕ ਗੁਪਤਾ।