Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਲੈਬਾਰਟਰੀ ਟੈਕਨੀਸ਼ੀਅਨ ਜਗੀਰ ਸਿੰਘ ਨੂੰ ਸਮੂਹ ਸਟਾਫ ਵੱਲੋਂ ਸੇਵਾਮੁਕਤੀ ਤੇ ਨਿੱਘੀ ਵਿਦਾਇਗੀ

ਲੈਬਾਰਟਰੀ ਟੈਕਨੀਸ਼ੀਅਨ ਜਗੀਰ ਸਿੰਘ ਨੂੰ ਸਮੂਹ ਸਟਾਫ ਵੱਲੋਂ ਸੇਵਾਮੁਕਤੀ ਤੇ ਨਿੱਘੀ ਵਿਦਾਇਗੀ

ਲੈਬਾਰਟਰੀ ਟੈਕਨੀਸ਼ੀਅਨ ਜਗੀਰ ਸਿੰਘ ਨੂੰ ਸਮੂਹ ਸਟਾਫ ਵੱਲੋਂ ਸੇਵਾਮੁਕਤੀ ਤੇ ਨਿੱਘੀ ਵਿਦਾਇਗੀ

ਸੁਜਾਨਪੁਰ 31 ਜੂਨ ‌(ਅਵਿਨਾਸ਼) : ਸੀ ਐਚ ਸੀ ਘਰੋਟਾ ਤੋਂ ਸੇਵਾਮੁਕਤ ਹੋਏ ਲੈਬਾਰਟਰੀ ਟੈਕਨੀਸ਼ੀਅਨ ਜਗੀਰ ਸਿੰਘ ਨੂੰ ਮਿੰਨੀ ਪੀ ਐਚ ਸੀ ਬਾਠ ਸਾਹਿਬ ਦੇ ਸਮੂਹ ਸਟਾਫ ਵੱਲੋਂ ਸੇਵਾਮੁਕਤੀ ਤੇ ਨਿੱਘੀ ਵਿਦਾਇਗੀ ਦਿੱਤੀ ਗਈ । ਸ੍ ਜਗੀਰ ਸਿੰਘ ਜਿਨ੍ਹਾਂ ਨੇ 1983 ਵਿੱਚ ਪਠਾਨਕੋਟ ਵਿਖੇ ਆਪਣੀ ਨੌਕਰੀ ਦੀ ਸ਼ੁਰੂਅਾਤ ਕੀਤੀ ਅਤੇ ਬਾਅਦ ਵਿਚ ਸੁਜਾਨਪੁਰ ਅਤੇ ਘਰੋਟਾ ਵਿਖੇ ਆਪਣੀਆਂ ਸੇਵਾਵਾਂ ਦਿੱਤੀਆਂ । ਲਗਪਗ 38 ਸਾਲ ਦੀ ਨੌਕਰੀ ਬਹੁਤ ਹੀ ਈਮਾਨਦਾਰੀ ਨਾਲ ਕਰਦਿਆਂ ਇਕ ਮਿਸਾਲ ਪੇਸ਼ ਕੀਤੀ। ਜਿੱਥੇ ਉਹ ਡਿਊਟੀ ਪ੍ਰਤੀ ਪਾਬੰਦ ਅਤੇ ਇਮਾਨਦਾਰ ਰਹੇ ਉਥੇ ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਅਤੇ ਹਮੇਸ਼ਾਂ ਲੋਕ ਸੇਵਾ ਨੂੰ ਸਮਰਪਤ ਰਹੇ। ਓਹ ਗ਼ਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਹਰ ਵਕਤ ਤਿਆਰ ਰਹਿੰਦੇ ਸਨ । ਉਹਨਾਂ ਵਿੱਚ ਸਭ ਤੋਂ ਵੱਡੀ ਖਾਸੀਅਤ ਇਹ ਸੀ ਕਿ ਉਹ ਵੱਡੇ‌ ਛੋਟੇ ਵਿਚ ਕੋਈ ਫਰਕ ਨਹੀਂ ਸਨ ਸਮਝਦੇ । ਇਸ ਮੌਕੇ ਡਾ ਨਵਦੀਪ, ਡਾ ਸੀਮਾ , ਅਮਰਜੀਤ ਏ ਐਨ ਐਮ ,ਹਰਬੀਰ ਐਲ,ਐਚ ਵੀ ਗੁਰਮੁਖ ਸਿੰਘ ਹੈਲਥ ਇੰਸਪੈਕਟਰ, ਸੁਖਦੇਵ ਰਾਜ ਰਾਜਿੰਦਰ ਪ੍ਰਸ਼ਾਦ ਕ੍ਰਾਂਤੀ ਦੀਪਕ ,ਦਵਿੰਦਰ ਸਿੰਘ । ਇਸ ਮੌਕੇ ਆਦਿ ਹਾਜ਼ਰ ਸਨ ।