Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਰਾਮ ਸਿੰਘ ਰਾਣਾ ਦਾ ਪਿੰਡ ਧੂਤਕਲਾਂ ਪਹੁੰਚਣ ਤੇ ਕੀਤਾ ਨਿੱਘਾ ਸਨਮਾਨ 

ਰਾਮ ਸਿੰਘ ਰਾਣਾ ਦਾ ਪਿੰਡ ਧੂਤਕਲਾਂ ਪਹੁੰਚਣ ਤੇ ਕੀਤਾ ਨਿੱਘਾ ਸਨਮਾਨ 

ਗੜ੍ਹਦੀਵਾਲਾ 6 ਫਰਵਰੀ (ਚੌਧਰੀ) : ਕਿਸਾਨੀ ਸੰਘਰਸ਼ ਵਿੱਚ ਅਸੀਮ ਯੋਗਦਾਨ ਦੇਣ ਵਾਲੇ ਰਾਮ ਸਿੰਘ ਰਾਣਾ ਦਾ ਗਦਰੀ ਬਾਬਿਆਂ ਦੀ ਧਰਤੀ ਪਿੰਡ ਧੂਤ ਕਲਾਂ ਵਿੱਚ ਸਵਾ ਲੱਖ ਰੁਪਏ ਦੇ ਨਾਲ ਸਨਮਾਨਿਤ ਕੀਤਾ ਗਿਆ। ਇਕੱਤਰ ਰਾਸ਼ੀ ਵਿੱਚ ਟਰੱਕ ਚਾਲਕ ਵੀਰਾਂ ਵੱਲੋਂ ਇੱਕ ਲੱਖ ਰੁਪਏ ਤੇ ਨਾਲ ਹੀ ਨਗਰ ਦੇ ਸਹਿਯੋਗ ਨਾਲ ਇਕੱਠੀ ਰਾਸ਼ੀ ਦਿੱਤੀ ਗਈ। ਇਸ ਮੋਕੇ ਤੇ ਮਨਜੋਤ ਸਿੰਘ ਤਲਵੰਡੀ ਵਲੋਂ ਰਾਮ ਸਿੰਘ ਰਾਣਾ ਦੇ ਕੀਤੇ ਕੰਮਾਂ ਤੇ ਚਾਨਣਾ ਪਾਇਆ। ਰਾਮ ਸਿੰਘ ਰਾਣਾ ਨੇ ਸਮੂਹ ਪੰਜਾਬ ਦੇ ਵੀਰਾਂ ਮਾਤਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਧੂਤ ਕਲਾਂ ਦੇ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਸਿੱਜਦਾ ਕਰਦਾ ਹਾਂ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਡਾਕਟਰ ਅਰਬਿੰਦ ਸਿੰਘ ਧੂਤ ਨੇ ਨਿਭਾਈ। ਇਸ ਮੌਕੇ ਤੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਚਿੰਨ ਦੇਕੇ ਸਨਮਾਨ ਕੀਤਾ ਗਿਆ।ਮੁੱਖ ਬੁਲਾਰਿਆਂ ਵਿੱਚ ਰਜਵੰਤ ਕੌਰ ਜੰਡੋਰ,ਹਰਬੰਸ ਸਿੰਘ ਧੂਤ ਸਨ। ਸਨਮਾਨਿਤ ਕਰਨ ਸਮੇਂ ਜਸਵੰਤ ਸਿੰਘ ਧੂਤ,ਬਲਵਿੰਦਰ ਸਿੰਘ ਧੂਤ,ਹਰਨੇਕ ਸਿੰਘ, ਡਾ.ਹਰਵਿੰਦਰ ਸਿੰਘ ,ਭਾਈ ਤਰਲੋਕ ਸਿੰਘ, ਪਰਮਜੀਤ ਸਿੰਘ ਧੂਤ,ਪੰਚ ਜਗਤਾਰ ਸਿੰਘ ਧੂਤ,ਸੁਲਤਾਨ ਸਿੰਘ ਧੂਤ, ਜਸਮਨ ਦੀਪ ਧੂਤ, ਮਨ ਧੂਤ, ਕਰਨ ਧੂਤ, ਨੀਟੂ ਧੂਤ ਤੇ ਹੋਰ ਵੀ ਪਤਵੰਤੇ ਹਾਜ਼ਰ ਸਨ। ਆਏ ਹੋਏ ਮਹਿਮਾਨਾਂ ਦਾ ਸਨਮਾਨ ਚਿੰਨ ਦੇਕੇ ਸਨਮਾਨ ਕੀਤਾ ਗਿਆ।