Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਵਿਧਾਇਕ ਸ ਜਸਵੀਰ ਸਿੰਘ ਰਾਜਾ ਦਾ ਨਗਰ ਕੌਂਸਲ ਗੜਦੀਵਾਲਾ ਪਹੁੰਚਣ ਤੇ ਨਿੱਘਾ ਸਵਾਗਤ

ਵਿਧਾਇਕ ਸ ਜਸਵੀਰ ਸਿੰਘ ਰਾਜਾ ਦਾ ਨਗਰ ਕੌਂਸਲ ਗੜਦੀਵਾਲਾ ਪਹੁੰਚਣ ਤੇ ਨਿੱਘਾ ਸਵਾਗਤ

ਵਿਧਾਇਕ ਸ ਜਸਵੀਰ ਸਿੰਘ ਰਾਜਾ ਦਾ ਨਗਰ ਕੌਂਸਲ ਗੜਦੀਵਾਲਾ ਪਹੁੰਚਣ ਤੇ ਨਿੱਘਾ ਸਵਾਗਤ

ਗੜ੍ਹਦੀਵਾਲਾ 31 ਮਾਰਚ (ਚੌਧਰੀ / ਯੋਗੇਸ਼ ਗੁਪਤਾ ) : ਅੱਜ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਸ ਜਸਵੀਰ ਸਿੰਘ ਰਾਜਾ ਗਿੱਲ ਦਾ ਨਗਰ ਕੌਂਸਲ ਗੜਦੀਵਾਲਾ ਪਹੁੰਚ ਤੇ ਕੌਂਸਲਰ ਬੀਬੀ ਚੌਧਰੀ ਪਰਮਜੀਤ ਕੌਰ ਅਤੇ ਹੋਰ ਸਾਬਕਾ ਕੌਂਸਲਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਅਪਣੀ ਸਰਕਾਰ ਹੈ। ਇਸ ਮੌਕੇ ਕੌਂਸਲਰ ਬੀਬੀ ਪਰਮਜੀਤ ਕੌਰ, ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸਾਬਕਾ ਕੌਂਸਲਰ ਮਾਸਟਰ ਰਛਪਾਲ ਸਿੰਘ, ਸਾਬਕਾ ਕੌਂਸਲਰ ਬੀਬੀ ਨਰਿੰਦਰ ਕੌਰ, ਸਾਬਕਾ ਕੌਂਸਲਰ ਕਮਲੇਸ਼ ਰਾਣੀ,ਮਮਤਾ ਰਾਣੀ, ਸਾਬਕਾ ਕੌਂਸਲਰ ਰਾਜੂ ਗੁਪਤਾ,ਕੌਂਸਲਰ ਜਗਜੀਵਨ ਜੱਗੀ,ਕੁਲਦੀਪ ਸਿੰਘ ਮਿੰਟੂ,ਮੋਹਨ ਇੰਦਰ ਸੰਘਾ,ਗੁਰਦੀਪ ਹੈਪੀ, ਸਵਤੰਤਰ ਬੰਟੀ, ਗੁਰਮੁੱਖ ਸਿੰਘ, ਸਮੇਤ ਹੋਰ ਲੋਕ ਹਾਜਰ ਸਨ।