Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਜਲ ਸਪਲਾਈ ਸਕੱਤਰ ਅਤੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ*

*ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਜਲ ਸਪਲਾਈ ਸਕੱਤਰ ਅਤੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ*

ਗੜ੍ਹਦੀਵਾਲਾ17 ਫਰਵਰੀ(ਚੌਧਰੀ)

: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਮੀਟਿੰਗ ਵਿੱਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਸਿਵਲ ਸਕੱਤਰੇਤ ਪੰਜਾਬ ਵਿੱਚ ਹੋਣੀ ਸੀ ਪਰ ਸਮੇਂ ਤੇ ਵਿੱਤ ਮੰਤਰੀ ਸਾਹਿਬ ਵਲੋ ਕੋਈ ਜ਼ਰੂਰੀ ਰੁਜੇਵਾ ਹੋਣ ਕਾਰਨ ਮੀਟਿੰਗ ਜਲ ਸਪਲਾਈ ਪ੍ਰਮੁੱਖ ਸਕੱਤਰ ਨੀਲ ਕੰਠ ਅਵਧ ਜੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿੱਚ ਵਿਭਾਗੀ ਮੁੱਖੀ ਅਤੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਜੀ ਸ਼ਾਮਲ ਸਨ ਇਸ ਮੀਟਿੰਗ ਵਿੱਚ ਜਥੇਬੰਦੀ ਦੇ ਮੰਗ ਪੱਤਰ ਵਿੱਚ ਦਰਜ ਮੰਗਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚ ਮੁੱਖ ਮੰਗ ਇੰਨਲਿਸਟਮੈਟ ਅਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਵਾਲੀ ਮੰਗ ਤੇ ਜਥੇਬੰਦੀ ਨੇ ਕਿਹਾ ਕਿ ਜੋ ਪਰਪੋਜਲ ਵਿਭਾਗ ਵਲੋ ਬਣਾਈ ਗਈ ਹੈ ਓਸ ਨੂੰ ਜਥੇਬੰਦੀ ਦੀ ਸਹਿਮਤੀ ਤੋਂ ਬਿਨਾਂ ਲਾਗੂ ਨਾ ਕੀਤਾ ਜਾਵੇ ਤਾਂ ਕਿ ਕਿਸੇ ਵੀ ਵਰਕਰ ਦਾ ਨੁਕਸਾਨ ਨਾ ਹੋਵੇ ਇਸ ਤੋਂ ਇਲਾਵਾ ਕਈ ਮੰਗਾਂ ਤੇ ਸਹਿਮਤੀ ਪ੍ਰਗਟਾਈ ਗਈ ਅਤੇ ਕਈ ਮੰਗਾਂ ਤੇ ਵਿਚਾਰ ਕਰਕੇ ਦੁਬਾਰਾ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਇਸ। ਇਸ ਤੋਂ ਇਲਾਵਾ ਵਰਕਰਾਂ ਦੀਆਂ ਤਨਖਾਹਾਂ ਦੇ ਫੰਡ ਦਾ ਮੁੱਦਾ ਚਕਿਆ ਗਿਆ ਜਿਸ ਬਾਰੇ ਸੈਕਟਰੀ ਸਾਹਿਬ ਨੇ ਕਿਹਾ ਕਿ ਜਲਦ ਹੀ ਰਹਿੰਦਾ ਫੰਡ ਜਾਰੀ ਕਰ ਦਿੱਤਾ ਜਾਵੇਗਾ ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ,ਸੂਬਾ ਜੁਆਇੰਟ ਜਰਨਲ ਸਕੱਤਰ ਸੁੱਖਵਿੰਦਰ ਸਿੰਘ ਖਰਲ, ਬਲਵੀਰ ਸਿੰਘ ਹਿਰਦਾਪੁਰ,ਸੂੂਬਾ ਖਜਾਨਚੀ ਬਲਜਿੰਦਰ ਸਿੰਘ ਸਮਾਣਾ, ਸ਼ਾਮ ਸੁੰਦਰ ਪਰਮਾਰ, ਕੁਲਦੀਪ ਸਿੰਘ ਖੱਖ, ਕੁਲਦੀਪ ਸਿੰਘ ਰਾਣਾ ਆਦਿ ਹਾਜਰ ਸਨ |

error: copy content is like crime its probhihated