Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਜਲ ਸਪਲਾਈ ਇੰਨਲਿਸਟਮੈਂਟ ਵਰਕਰਾਂ ਦੀ ਹੋਈ ਮੀਟਿੰਗ

ਜਲ ਸਪਲਾਈ ਇੰਨਲਿਸਟਮੈਂਟ ਵਰਕਰਾਂ ਦੀ ਹੋਈ ਮੀਟਿੰਗ

29 ਜਨਵਰੀ( ਚੌਧਰੀ )

: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਨਲਿਸਟਮੈਂਟ ਕੰਟਰੈਕਟ ਵਰਕਜ਼ ਕਮੇਟੀ ਪੰਜਾਬ ਦੀ ਮੀਟਿੰਗ ਜਲ ਸਪਲਾਈ ਸਕੀਮ ਗੋਂਦਪੁਰ ਵਿਖੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਪ੍ਰਧਾਨਗੀ ਵਿਚ ਹੋਈ ਅੱਜ ਦੀ ਮੀਟਿੰਗ ਵਿੱਚ ਵਰਕਰਾਂ ਦੀਆਂ ਤਨਖਾਹਾਂ ਵਿਚ ਕਟੌਤੀ ਕਰਨ ਤੇ ਮਹਿਕਮੇ ਚ 10 ਸਾਲ ਪੂਰੇ ਕਰਨ ਵਾਲੇ ਵਰਕਰਾਂ ਦੀ ਤਨਖਾਹ ਬਾਕੀ ਸਾਥੀਆਂ ਦੇ ਬਰਾਬਰ ਵਾਧਾ ਕਰਨ ਤੇ ਸਹਿਮਤੀ ਤੋਂ ਬਾਅਦ ਅਧਿਕਾਰੀਆਂ ਵਲੋਂ ਨਾਂਹ ਨੁਕਰ ਕੀਤੀ ਜਾ ਰਹੀ ਹੈ ਜਿਸ ਦਾ ਵਰਕਰਾਂ ਤੇ ਭਾਰੀ ਰੋਸ ਹੈ ਅਤੇ ਜਲ ਸਪਲਾਈ ਸਕੀਮਾਂ ਪੰਚਾਇਤਾ ਨੂੰ ਹੈਂਡ ਓਵਰ ਕਰਨ ਦੀ ਨੀਤੀ ਖਿਲਾਫ ਅਵਾਜ ਬੁਲੰਦ ਕੀਤੀ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸੂਬਾ ਆਗੂ ਨੇ ਦਸਿਆ ਕਿ ਜਲ ਸਪਲਾਈ ਵਿਭਾਗ ਦੇ ਨੇ ਠੇਕਾ ਵਰਕਰਾਂ ਦੀ ਤਨਖਾਹਾਂ ਤੇ ਪਰ ਵਰਕਰ 2000 ਦੇ ਕਰੀਬ ਤਨਖਾਹ ਕਟੀ ਹੈ ਜਿਸ ਨਾਲ ਪਹਿਲਾ ਤੋਂ ਹੀ ਨਿਗੁਣਿਆ ਤਨਖਾਹਾਂ ਤੇ ਕੰਮ ਕਰਦੇ ਵਰਕਰਾਂ ਨੂੰ ਆਰਥਿਕ ਪੱਖੋਂ ਸੱਟ ਮਾਰੀ ਹੈ ਜਿਸ ਦਾ ਕਮੇਟੀ ਵੱਲੋਂ ਪੁਰਜੋਰ ਵਿਰੋਧ ਕੀਤਾ ਜਾਂਦਾ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਰਤ ਕਾਨੂੰਨ ਦੇ ਅਨੁਸਾਰ ਵਰਕਰਾਂ ਦੀ ਬਣਦੀ ਉਜਰਤ ਦਿੱਤੀ ਜਾਵੇ ਕਿਉਕਿ ਪਿਛਲੇ 3 ਸਾਲ ਤੋਂ ਜਲ ਸਪਲਾਈ ਦੇ ਠੇਕਾ ਵਰਕਰਾਂ ਦੀ ਇਕ ਰੁਪਿਆ ਵੀ ਤਨਖਾਹਾਂ ਨਹੀਂ ਵਧੀ ਹੈ ਜੋ ਕਿ ਕਿਰਤ ਕਾਨੂੰਨ 1948 ਐਕਟ ਦੀ ਉਲੰਘਨਾ ਹੈ ਇਸ ਲਈ ਜਲਦ ਹੀ ਸੰਘਰਸ਼ ਸੁਰੂ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿਚ ਵਰਕਰਾਂ ਦੀ ਲਾਮਬੰਦੀ ਕੀਤੀ ਜਾਵੇਗੀ ਇਸ ਸਮੇਂ ਆਦਿ ਜਗਦੀਸ਼ ਸਿੰਘ, ਜਗੀਰ ਸਿੰਘ, ਕੁਲਵਿੰਦਰ ਸਿੰਘ,ਸੰਦੀਪ ਕੁਮਾਰ,ਅਨਿਲ ਕੁਮਾਰ, ਕੁਲਦੀਪ ਸਿੰਘ,ਰਾਜ ਸਿੰਘ, ਹਰਨੇਕ ਸਿੰਘ, ਰਾਜੇਸ਼ ਕੁਮਾਰ, ਅਰਵਿੰਦ ਕੁਮਾਰ, ਵਿਨੋਦ ਕੁਮਾਰ, ਦਿਲਬਾਗ ਸਿੰਘ, ਸੁਸ਼ੀਲ ਸ਼ਰਮਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਰਵਿੰਦਰ ਕੁਮਾਰ, ਤਰਸੇਮ ਸਿੰਘ, ਆਦਿ ਸਾਥੀ ਹਾਜ਼ਰ ਸਨ।