Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਜਲ ਸਪਲਾਈ ਕਾਮਿਆਂ ਦੀ ਹੋਈ ਮੀਟਿੰਗ*

*ਜਲ ਸਪਲਾਈ ਕਾਮਿਆਂ ਦੀ ਹੋਈ ਮੀਟਿੰਗ*

ਗੜ੍ਹਦੀਵਾਲਾ 15 ਨਵੰਬਰ (ਚੌਧਰੀ) 

: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਨਲਿਸਟਮੈਂਟ ਕੰਟਰੈਕਟ ਵਰਕਰਜ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਅਗਵਾਈ ਵਿਚ ਗੋਂਦਪੁਰ ਸਕੀਮ ਤੇ ਕੀਤੀ ਗਈ।ਇਸ ਮੀਟਿੰਗ ਵਿੱਚ ਵਰਕਰਾਂ ਨੂੰ ਫੀਲਡ ਵਿੱਚ ਆ ਰਹੀਆਂ ਮੁਸ਼ਕਿਲ ਬਾਰੇ ਵਿਚਾਰਾਂ ਕੀਤੀਆਂ ਗਈਆ ਅਤੇ ਓਹਨਾ ਦੇ ਹੱਲ ਲਈ ਚਰਚਾ ਕੀਤੀ।ਇਸ ਸਮੇਂ ਸੂਬਾ ਪ੍ਰਧਾਨ ਜੀ ਨੇ ਦਸਿਆ ਕਿ ਜਲ ਸਪਲਾਈ ਵਿਭਾਗ ਵਿਚ ਪਿਛਲੇ ਲਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਇੰਨਲਿਸਟਮੈਂਟ ਵਰਕਰਾਂ ਤੇ ਜੋ ਕਿਰਤ ਵਿਭਾਗ ਦੇ ਰੇਟ ਪੰਜਾਬ ਵਿੱਚ ਲਾਗੂ ਹੁੰਦੇ ਹਨ ਓਹਨਾ ਨੂੰ ਜਲ ਸਪਲਾਈ ਵਿਭਾਗ ਲਾਗੂ ਨਹੀਂ ਕਰ ਰਿਹਾ ਜਿਸ ਕਾਰਨ ਪੰਜਾਬ ਦੇ ਸਮੂਹ ਵਰਕਰਾਂ ਦੀ ਤਨਖਾਹ ਵਿਚ ਵਾਧਾ ਨਹੀਂ ਹੋ ਰਿਹਾ ਇਸ ਲਈ ਕਮੇਟੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਜਿੰਨਾ ਸਮਾ ਇਹਨਾਂ ਕਾਮਿਆਂ ਤੇ ਵਿਭਾਗ ਵਲੋਂ ਬਣਾਈ ਜਾ ਰਹੀ ਪਾਲਿਸੀ ਲਾਗੂ ਨਹੀਂ ਹੁੰਦੀ ਉਸ ਸਮੇਂ ਤੱਕ ਹਰ ਛੇ ਮਹੀਨੇ ਬਾਅਦ ਕਿਰਤ ਵਿਭਾਗ ਪੰਜਾਬ ਵੱਲੋ ਰੇਟਾ ਵਿਚ ਵਾਧਾ ਕੀਤਾ ਜਾਂਦਾ ਹੈ ਇਹਨਾਂ ਰੇਟਾਂ ਨੂੰ ਨਵੇਂ ਨੋਟੀਫਿਕੇਸ਼ਨ ਅਨੁਸਾਰ ਜਲ ਸਪਲਾਈ ਵਿਭਾਗ ਦੇ ਪੰਜਾਬ ਦੇ ਸਮੂਹ ਇੰਨਲਿਸਟਮੈਂਟ ਕਾਮਿਆ ਤੇ ਲਾਗੂ ਕੀਤਾ ਜਾਵੇ ਨਹੀਂ ਤੇ ਕਮੇਟੀ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਇਸ ਸਮੇਂ ਹਾਜਰ ਸਾਥੀ ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਰਾਣਾ, ਜਗਦੀਸ਼ ਸਿੰਘ, ਸ਼ਾਮ ਸੁੰਦਰ ਪਰਮਾਰ, ਹਰਜੀਤ ਸਿੰਘ, ਸੰਦੀਪ ਕੁਮਾਰ ਠਾਕਰ, ਅਨਿਲ ਕੁਮਾਰ, ਰਵਿੰਦਰ ਕੁਮਾਰ,ਦਿਲਬਾਗ ਸਿੰਘ,ਰਾਜ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ,ਅਜੇ ਕੁਮਾਰ, ਤਰਸੇਮ ਸਿੰਘ,ਹਰਭਿੰਦਰ ਕੁਮਾਰ,ਤਿਲਕ ਰਾਜ, ਸੁਭਾਸ਼ ਚੰਦ ਜਨੌੜੀ,ਜਸਵੀਰ ਸਿੰਘ, ਸਤੀਸ਼ ਕੁਮਾਰ, ਸੰਦੀਪ ਸਿੰਘ,ਰਜੇਸ਼ ਕੁਮਾਰ, ਅਰਵਿੰਦ ਕੁਮਾਰ,