Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ ਧੂਤ ਦਾ ਸਬ ਤਹਿਸੀਲ ਕੰਪਲੈਕਸ ਗੜ੍ਹਦੀਵਾਲਾ ਪਹੁੰਚ ਤੇ ਭਰਵਾਂ ਸਵਾਗਤ 

ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ ਧੂਤ ਦਾ ਸਬ ਤਹਿਸੀਲ ਕੰਪਲੈਕਸ ਗੜ੍ਹਦੀਵਾਲਾ ਪਹੁੰਚ ਤੇ ਭਰਵਾਂ ਸਵਾਗਤ 

ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ ਧੂਤ ਦਾ ਸਬ ਤਹਿਸੀਲ ਕੰਪਲੈਕਸ ਗੜ੍ਹਦੀਵਾਲਾ ਪਹੁੰਚ ਤੇ ਭਰਵਾਂ ਸਵਾਗਤ 

ਗੜ੍ਹਦੀਵਾਲਾ 20 ਜੂਨ (ਚੌਧਰੀ / ਯੋਗੇਸ਼ ਗੁਪਤਾ) : ਅੱਜ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਲਵਦੀਪ ਸਿੰਘ ਧੂਤ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਸਬ ਤਹਿਸੀਲ ਕੰਪਲੈਕਸ ਵਿਖੇ ਉਨ੍ਹਾਂ ਦੇ ਪਹੁੰਚਣ ਤੇ ਸਬ ਤਹਿਸੀਲ ਗੜ੍ਹਦੀਵਾਲਾ ਦੇ ਸਮੂਹ ਕਰਮਚਾਰੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਚਾਰਜ ਸੰਭਾਲਦਿਆਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਖੇਤਰ ਦੇ ਲੋਕਾਂ ਦੀ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪਿੰਡ ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਮੌਕੇ ਤੇ ਹੱਲ ਕਰਨ ਵਾਲੀ ਸਮਸਿਆਵਾਂ ਨੂੰ ਤੁਰੰਤ ਹਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧਾ ਮੇਰੇ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਅਮ੍ਰਿਤਪ੍ਰੀਤ ਸਿੰਘ, ਜਸਵਿੰਦਰ ਸਿੰਘ,ਵਰਿੰਦਰ ਕੁਮਾਰ(ਸਾਰੇ ਕਾਨੂੰਨਗੋ)ਤਹਿਸੀਲ ਪ੍ਰਧਾਨ ਮਨਪ੍ਰੀਤ ਸਿੰਘ ਪਟਵਾਰੀ,ਬਲਵੀਰ ਸਿੰਘ,ਭਾਰਤ ਭੂਸ਼ਣ,ਰਜਿੰਦਰ ਕੁਮਾਰ,ਗੁਰਪ੍ਰੀਤ ਕੌਰ,ਚਰਨਜੀਤ ਸਿੰਘ, ਸਤਵਿੰਦਰ ਸਿੰਘ, ਸੁਖਵਿੰਦਰ ਸਿੰਘ (ਸਾਰੇ ਪਟਵਾਰੀ, ਡਿਡ ਰਾਈਟਰ ਮੁਕੇਸ਼ ਪੁਰੀ,ਸਰਬਜੀਤ ਸਿੰਘ ਰਜਿਸਟਰੀ ਕਲਰਕ,ਇਕਬਾਲ ਕੌਰ ਰੀਡਰ, ਰਿਤੂ ਬ੍ਰਿਜ ਆਦਿ ਹਾਜਰ ਸਨ।