Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਜੰਗਲੀ ਸੂਰ ਦੇ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਜੰਗਲੀ ਸੂਰ ਦੇ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

15 ਮਾਰਚ : ਜੰਗਲੀ ਸੂਰ ਦੇ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭਾਨਾ ਉਮਰ 66 ਸਾਲ ਦੇ ਕਰੀਬ ਵਜੋਂ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ 11 ਵਜੇ ਦੇ ਕਰੀਬ ਜਦੋਂ ਉਹ ਆਪਣੇ ਮੋਟਰਸਾਇਕਲ ਨੰਬਰ PB 07 BY – 8183 ਤੇ ਸਵਾਰ ਹੋ ਕੇ ਦਸੂਹਾ ਤੋਂ ਆਪਣੇ ਪਿੰਡ ਭਾਨਾ ਪਰਤ ਰਿਹਾ ਸੀ ਤਾਂ ਜਦੋਂ ਉਹ ਮਾਨਗੜ੍ਹ ਟੋਲ ਪਲਾਜ਼ਾ ਦੇ ਦੇ ਕੋਲ ਪਹੁੰਚਾ ਤਾਂ ਖੇਤਾਂ ਚੋਂ ਨਿਕਲੇ ਜੰਗਲੀ ਸੂਰ ਨੇ ਉਸ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਮੋਟਰਸਾਈਕਲ ਸਮੇਤ ਸੜਕ ਦੇ ਡਿੱਗ ਕੇ ਪੈਣ ਨਾਲ ਗੰਭੀਰ ਜਖਮੀ ਹੋ ਗਿਆ ਅਤੇ ਸੂਰ ਦੀ ਮੌਕੇ ਤੇ ਹੀ ਮੌਤ ਹੋ ਗਈ।ਗੰਭੀਰ ਮੋਟਰਸਾਈਕਲ ਸਵਾਰ ਪਰਮਜੀਤ ਸਿੰਘ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਲੈ ਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਗੜ੍ਹਦੀਵਾਲਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਪਰਮਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸਿਵਲ ਹਸਪਤਾਲ ਦਸੂਹਾ ਵਿਖੇ ਕਰਵਾਇਆ ਜਾਵੇਗਾ।

error: copy content is like crime its probhihated