Prime Punjab Times

Latest news
ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ*  ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ
ADVERTISEMENT
You are currently viewing ਕੰਢੀ ਕਨਾਲ ਨਹਿਰ ਚੋਂ ਮਿਲੀ ਔ+ਰ+ਤ ਦੀ ਲਾ+ਸ਼
Oplus_131072

ਕੰਢੀ ਕਨਾਲ ਨਹਿਰ ਚੋਂ ਮਿਲੀ ਔ+ਰ+ਤ ਦੀ ਲਾ+ਸ਼

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ )

: ਕੰਢੀ ਕਨਾਲ ਨਹਿਰ  ਪਿੰਡ ਭੱਟਲਾਂ ਨਜ਼ਦੀਕ ਸਾਈਫਨ ਵਿਚੋਂ ਇਕ ਔਰਤ ਦੀ ਗਲੀ ਸੜੀ ਹਾਲਤ ‘ਚ ਲਾ+ਸ਼ ਬਰਾਮਦ ਹੋਈ ਹੈ। ਜਿਸ ਦੀ ਸ਼ਨਾਖਤ ਨਹੀਂ ਹੋ ਸਕੀ ਹੈ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ ਸਵੇਰੇ ਕੁਝ ਵਿਅਕਤੀਆਂ ਵੱਲੋਂ ਨਹਿਰ ਦੇ ਪਾਣੀ ‘ਤੇ ਲਾ+ਸ਼ ਤੈਰਦੀ ਹੋਈ ਦੇਖੀ ਗਈ। ਜਿਸ ਦੀ ਜਾਣਕਾਰੀ ਪਿੰਡ ਦੇ ਸਰਪੰਚ ਨੂੰ ਦਿੱਤੀ ਗਈ।ਪਿੰਡ ਦੇ ਸਰਪੰਚ ਮੌਕੇ ‘ਤੇ ਪਹੁੰਚੇ ਅਤੇ ਇਸ ਸਬੰਧੀ ਗੜ੍ਹਦੀਵਾਲਾ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਐਸ. ਐੱਚ. ਓ. ਪਰਮਿੰਦਰ ਸਿੰਘ ਧੂਤ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਮੌਕੇ ‘ਤੇ ਪਹੁੰਚੇ ਅਤੇ ਬਾਬਾ ਦੀਪ ਸਿੰਘ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਟੀਮ ਦੀ ਮਦਦ ਨਾਲ ਔਰਤ ਦੀ ਲਾ+ਸ਼ ਨੂੰ ਨਹਿਰ ‘ਚੋਂ  ਬਾਹਰ ਕਢਵਾਇਆ ਗਿਆ।

ਇਸ ਸਬੰਧੀ ਐੱਸ.ਐੱਚ.ਓ.ਪਰਮਿੰਦਰ ਸਿੰਘ ਧੂਤ ਨੇ ਦੱਸਿਆ ਕਿ ਔਰਤ ਦੀ ਲਾ+ਸ਼ ਕਾਫੀ ਗਲੀ ਸੜੀ ਹੋਈ ਸੀ, ਜਿਸਦੀਸ਼ਨਾਖਤ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਸ਼ਨਾਖਤ ਲਈ ਮੁਕੇਰੀਆਂ ਹਾਜੀਪੁਰ ਤਲਵਾੜਾ ਆਦਿ ਸਬੰਧਤ ਥਾਣਿਆਂ ਨੂੰ ਸੁਚਿਤ ਕੀਤਾ ਗਿਆ ਹੈ। ਫਿਲਹਾਲ ਲਾ+ਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਰੱਖਿਆ ਗਿਆ ਹੈ।

error: copy content is like crime its probhihated