Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿਛਲੀ ਸਰਕਾਰ ਦੇ ਆਖੀਰਲੇ ਸਮੇਂ ਵਿਚ ਨਹੀਂ ਹੋਏ ਕੰਮਾਂ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਪਿਛਲੀ ਸਰਕਾਰ ਦੇ ਆਖੀਰਲੇ ਸਮੇਂ ਵਿਚ ਨਹੀਂ ਹੋਏ ਕੰਮਾਂ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਪਿਛਲੀ ਸਰਕਾਰ ਦੇ ਆਖੀਰਲੇ ਸਮੇਂ ਵਿਚ ਨਹੀਂ ਹੋਏ ਕੰਮਾਂ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਗੜ੍ਹਦੀਵਾਲਾ 2 ਜੁਲਾਈ(ਚੌਧਰੀ) : ਪਿਛਲੀ ਸਰਕਾਰ ਦੇ ਆਖੀਰਲੇ ਸਮੇਂ ਵਿਚ ਨਹੀਂ ਹੋਏ ਕੰਮਾਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਅੰਤਿਮ ਸਮੇਂ ਵਿੱਚ ਸਿਰਫ ਨੀਂਹ ਪੱਥਰ ਰੱਖ ਕੇ ਲੋਕਾਂ ਨੂੰ ਲੋਲੀਪੋਪ ਹੀ ਵੰਡੇ ਸਨ। ਇਲਾਕੇ ਦੀ ਆਮ ਜਨਤਾ ਦਾ ਵੀ ਕੋਈ ਕੰਮ ਨਹੀਂ ਹੋਇਆ। ਉਨਾਂ ਕਿਹਾ ਕਿ ਉਸ ਸਮੇਂ ਦੇ ਲੋਕਾਂ ਦੇ ਅਧੂਰੇ ਪਏ ਕੰਮਾਂ ਨੂੰ ਹਲਕਾ ਵਿਧਾਇਕ ਸ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿਚ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਦੀਆਂ ਖਰਾਬ ਪਈਆਂ ਗਲੀਆਂ ਦੀ ਸੜਕਾਂ ਦਾ ਨਵਾਂ ਰੂਪ ਦੇਣ ਲਈ ਜੰਗੀ ਪੱਧਰ ਤੇ ਕੰਮ ਜਾਰੀ ਹੈ। ਜਿਨ੍ਹਾਂ ਨੂੰ ਜਲਦ ਪੂਰਾ ਕਰਕੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕੀਤਾ ਜਾਵੇਗਾ।