Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਯਾਤਰਾ ਸ੍ਰੀ ਕਰਤਾਪੁਰ ਸਾਹਿਬ (ਪਾਕਿਸਤਾਨ)*

*ਯਾਤਰਾ ਸ੍ਰੀ ਕਰਤਾਪੁਰ ਸਾਹਿਬ (ਪਾਕਿਸਤਾਨ)*

ਨਵਾਂਸ਼ਹਿਰ (ਜੋਸ਼ੀ) 

2 ਜੁਲਾਈ : ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵਲੋਂ 28 ਜੂਨ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਭੇਜਿਆ ਗਿਆ 47 ਮੈਂਬਰਾਂ ਦਾ ਪੰਦਰਵਾਂ ਜੱਥਾ ਦਰਸ਼ਨ ਦੀਦਾਰ ਕਰਕੇ ਦੇਰ ਰਾਤ ਵਾਪਿਸ ਪਰਤ ਆਇਆ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਭੇਜੇ ਗਏ ਜਥੇ ਵਿਚ ਸੇਵਾਦਾਰ ਜਗਜੀਤ ਸਿੰਘ ਬਾਟਾ, ਰਣਜੀਤ ਸਿੰਘ ਤੋਂ ਇਲਾਵਾ ਉੱਘੇ ਵਕੀਲ ਮਦਨ ਗੋਪਾਲ ਅਤੇ ਸਮਾਜ ਸੇਵੀ ਜਸਪਾਲ ਸਿੰਘ ਗਿੱਦਾ ਵੀ ਸ਼ਾਮਲ ਸਨ।
ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵਲੋਂ ਅਗਲਾ ਅਤੇ ਕੇਵਲ ਬੀਬੀਆਂ ਦਾ ਸੋਲਵਾਂ ਜੱਥਾ 06 ਜੁਲਾਈ ਨੂੰ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਭੇਜਿਆ ਜਾਵੇਗਾ। ਹੁਣ ਅਗਲਾ ਅਤੇ ਕੇਵਲ *ਬੀਬੀਆਂ ਦਾ ਸੋਲਵਾਂ ਜੱਥਾ 06 ਜੁਲਾਈ ਨੂੰ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਭੇਜਿਆ ਜਾਵੇਗਾ* ।

👇 *ਯਾਤਰਾ ਦੇ ਯਾਦਗਾਰੀ ਪਲ*