Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੋਜੇਵਾਲ ਦੇ ਸੜਕ ਹਾਦਸੇ ਚ ਜਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਪੋਜੇਵਾਲ ਦੇ ਸੜਕ ਹਾਦਸੇ ਚ ਜਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਪੋਜੇਵਾਲ ਦੇ ਸੜਕ ਹਾਦਸੇ ਚ ਜਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਬਲਾਚੌਰ 1 ਅਪੈ੍ਲ (ਜਤਿੰਦਰ ਪਾਲ ਸਿੰਘ ਕਲੇਰ ):  ਪਿਛਲੇ ਦਿਨੀ ਪੋਜੇਵਾਲ ਦੇ ਵਾਸੀ ਪਰਮਜੀਤ ਸਿੰਘ (35) ਪੁੱਤਰ ਸੁੱਚਾ ਸਿੰਘ ਦੀ ਕੰਮ ਤੋਂ ਘਰ ਵਾਪਸ ਆਉਦੇ ਸਮੇਂ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਾਰਣ ਉਹ ਗੰਭੀਰ ਜਖਮੀ ਹੋ ਗਿਆ ਸੀ ਅਤੇ ਨਵਾਸ਼ਹਿਰ ਦੇ ਪਾ੍ਈਵੇਟ ਹਸਪਤਾਲ ਵਿੱਚ ਉਪਚਾਰ ਅਧੀਨ ਸੀ ਪਰ ਪਿਛਲੇ ਦਿਨੀ ਉਸ ਦੀ ਮੌਤ ਹੋ ਗਈ। ਪਰਮਜੀਤ ਪੰਮਾ ਦੀ ਬੇਵਕਤੀ ਮੌਤ ਤੋਂ ਬਾਅਦ ਇਲਾਕੇ ਚ ਸੋਗ ਦੀ ਲਹਿਰ ਫੈਲ ਗਈ। ਅਜ ਪਰਮਜੀਤ ਪੰਮਾ ਦਾ ਵੱਡੀ ਗਿਣਤੀ ਵਿੱਚ ਸੇਜੱਲ ਅੱਖਾਂ ਨਾਲ ਪੋਜੇਵਾਲ ਦੇ ਸਮਸਾਨਘਾਟ ਵਿਖੇ ਅਤਿੰਮ ਸੰਸਕਾਰ ਕੀਤਾ ਗਿਆ। ਵੱਖ ਵੱਖ ਰਾਜਨੀਤਕ ਪਾਰਟੀ ਦੇ ਆਗੂਆਂ, ਸਮਾਜਸੇਵੀਆ ਨੇ ਪਿਤਾ ਸੁੱਚਾ ਸਿੰਘ ਤੇ ਚਾਚਾ ਮਾਸਟਰ ਮਹਿੰਦਰ ਪਾਲ ਨਾਲ ਇਸ ਅਣਹੋਣੀ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ।