Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨਸ਼ੀਲੇ ਪਦਾਰਥਾਂ ਸਮੇਤ ਦੇ ਨੌਜਵਾਨ ਪੁਲਿਸ ਅੜਿੱਕੇ

ਨਸ਼ੀਲੇ ਪਦਾਰਥਾਂ ਸਮੇਤ ਦੇ ਨੌਜਵਾਨ ਪੁਲਿਸ ਅੜਿੱਕੇ

ਨਸ਼ੀਲੇ ਪਦਾਰਥਾਂ ਸਮੇਤ ਦੇ ਨੌਜਵਾਨ ਪੁਲਿਸ ਅੜਿੱਕੇ

ਮਾਹਿਲਪੁਰ 26 ਅਪ੍ਰੈਲ (ਬਿਊਰੋ) : ਸਥਾਨਕ ਪੁਲਿਸ ਨੇ 14 Buprenorphine Injection I.P REXOGESIC 2ML ਟੀਕੇ ਅਤੇ 510 ਨਸ਼ੀਲੇ ਕੈਪਸੂਲ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਦੋਸ਼ੀਆਂ ਦੀ ਪਛਾਣ ਪ੍ਰਦੀਪ ਕੁਮਾਰ ਉਰਫ ਮੰਗਾਂ ਪੁੱਤਰ ਕੁਲਵਿੰਦਰ ਚੰਦ ਤੇ ਰਮਨਦੀਪ ਸਿੰਘ ਉਰਫ ਰੋਮਾ ਪੁੱਤਰ ਰੇਸ਼ਮ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਐਸ ਆਈ ਬਲਜਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਇਲਾਕਾ ਦੇ ਸਬੰਧ ਵਿੱਚ ਕੋਟ ਫਤੂਹੀ ਤੋਂ ਨਹਿਰੇ ਨਹਿਰ ਪੱਕੀ ਸੜਕ ਨਗਦੀਪੁਰ ਸਾਈਡ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਨਗਦੀਪੁਰ ਸ਼ਰਾਬ ਦੇ ਠੇਕੇ ਤੋਂ ਥੋੜਾ ਪਿੱਛੇ ਸੀ ਤਾਂ ਸਾਹਮਣੇ ਤੋਂ ਸੱਜੇ ਪਾਸੇ ਤੋਂ 2 ਮੋਨੇ ਨੋਜਵਾਨ ਸੱਜੇ ਹੱਥ ਸੜਕੇ ਸੜਕ ਕੋਟ ਫਤੂਹੀ ਵੱਲ ਨੂੰ ਪੈਦਲ ਅੱਗੇ ਪਿੱਛੇ ਆ ਰਹੇ ਸੀ ਜਦ ਇਹਨਾਂ ਨੇ ਪੁਲਿਸ ਪਾਰਟੀ ਦੇਖਿਆ ਤਾਂ ਇਹ ਦੋਵੇਂ ਨੋਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਪਿੰਡ ਨਗਦੀਪੁਰ ਸਾਈਡ ਨੂੰ ਖੇਤਾਂ ਵੱਲ ਦੌੜ ਪਏ। ਜੋ ਥੱਕ ਹੋਣ ਤੇ ਇਹਨਾਂ ਦੋਨਾਂ ਨੋਜਵਾਨਾ ਨੂੰ ਮਨ ਐਸ.ਆਈ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕੀਤਾ। ਜੋ ਕੀਤੇ ਨੋਜਵਾਨਾ ਨੂੰ ਮਨ ਐਸ.ਆਈ ਵਲੋਂ ਨਾਮ ਪਤਾ ਪੁੱਛਣ ਤੇ ਆਪਣਾ ਨਾਮ ਪ੍ਰਦੀਪ ਕੁਮਾਰ ਉਰਫ ਮੰਗਾ ਪੁੱਤਰ ਕੁਲਵਿੰਦਰ ਚੰਦ ਵਾਸੀ ਨਗਦੀਪੁਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਸਿਆ ਅਤੇ ਦੂਸਰੇ ਨੇ ਆਪਣਾ ਨਾਮ ਰਮਨਦੀਪ ਸਿੰਘ ਉਰਫ ਰੋਮਾ ਪੁੱਤਰ ਰੇਸ਼ਮ ਸਿੰਘ ਵਾਸੀ ਨਗਦੀਪੁਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਜਿਨ੍ਹਾਂ ਪਾਸੋਂ 14 Buprenorphine Injection I.P REXOGESIC 2 ML ਟੀਕੇ ਅਤੇ 510 ਨਸ਼ੀਲੇ ਕੈਪਸੂਲ ਰੰਗ ਹਰਾ ਬਿਨਾਂ ਲੇਬਲ ਖੁੱਲੇ ਬ੍ਰਾਮਦ ਤੇ ਮੁਕੱਦਮਾ ਦਰਜ ਕੀਤਾ ਗਿਆ ।